Quoteਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਚਰਚਾ ਕੀਤੀ
Quoteਉਨ੍ਹਾਂ ਨੇ ਆਤੰਕਵਾਦ, ਹਿੰਸਾ ਅਤੇ ਨਾਗਰਿਕਾਂ ਦੀ ਜਾਨ ਦੇ ਨੁਕਸਾਨ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਠੋਸ ਯਤਨ ਕਰਨ ਦਾ ਸੱਦਾ ਦਿੱਤਾ
Quoteਪ੍ਰਧਾਨ ਮੰਤਰੀ ਨੇ ਜੀ20 ਦੀ ਬ੍ਰਾਜ਼ੀਲ ਦੀ ਪ੍ਰੈਜ਼ੀਡੈਂਸੀ ਲਈ ਭਾਰਤ ਦਾ ਪੂਰਾ ਸਮਰਥਨ ਪ੍ਰਗਟ ਕੀਤਾ
Quoteਉਨ੍ਹਾਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (Mr. Luiz Inacio Lula da Silva) ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

 

ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ 'ਚ ਚੱਲ ਰਹੇ ਘਟਨਾਕ੍ਰਮ 'ਤੇ ਚਿੰਤਾ ਜ਼ਾਹਿਰ ਕੀਤੀ।


ਦੋਵਾਂ ਨੇਤਾਵਾਂ ਨੇ ਆਤੰਕਵਾਦ, ਹਿੰਸਾ ਅਤੇ ਆਮ ਨਾਗਰਿਕਾਂ ਦੇ ਜਾਨੀ ਨੁਕਸਾਨ 'ਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਅਤੇ ਸਥਿਤੀ ਦੇ ਜਲਦੀ ਹੱਲ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ। 


ਪ੍ਰਧਾਨ ਮੰਤਰੀ ਨੇ ਜੀ20 ਦੀ ਬ੍ਰਾਜ਼ੀਲ ਦੀ ਪ੍ਰੈਜ਼ੀਡੈਂਸੀ ਦੀ ਸਫਲਤਾ ਲਈ ਭਾਰਤ ਦਾ ਪੂਰਨ ਸਮਰਥਨ ਵਿਅਕਤ ਕੀਤਾ। 


ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੌਰਾਨ ਆਪਣੀ ਬੈਠਕ ਤੋਂ ਬਾਅਦ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ਬਾਰੇ ਵੀ ਚਰਚਾ ਕੀਤੀ। 

 

  • shahil sharma January 11, 2024

    best friends
  • Preeti Shil January 10, 2024

    ram ram
  • Dr Anand Kumar Gond Bahraich January 07, 2024

    जय हो
  • Lalruatsanga January 06, 2024

    wow
  • Pt Deepak Rajauriya jila updhyachchh bjp fzd December 25, 2023

    जय जय
  • Mala Vijhani December 06, 2023

    Jai Hind Jai Bharat!
  • Basant kumar saini December 03, 2023

    नमो नमो
  • Mala Vijhani December 03, 2023

    Jay Hind Jay Bharat!
  • balveer singh panwar November 15, 2023

    भारत माता कि जय
  • सन्तोष बाथम क्षेत्रीय सदस्य भाजपा November 12, 2023

    बहुत बहुत बधाई हो
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India Eyes Rs 3 Lakh Crore Defence Production By 2025 After 174% Surge In 10 Years

Media Coverage

India Eyes Rs 3 Lakh Crore Defence Production By 2025 After 174% Surge In 10 Years
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2025
March 26, 2025

Empowering Every Indian: PM Modi's Self-Reliance Mission