ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਹਰ ਕੋਨੇ ਵਿੱਚ ਅਤਿਆਧੁਨਿਕ  ਤਕਨੀਕ ਲਿਆਉਣ ਦੀ ਪ੍ਰਤੀਬੱਧਤਾ ਨੂੰ ਦਹੁਰਾਇਆ ਅਤੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ 3 ਲੱਖ ਤੋਂ ਅਧਿਕ 5ਜੀ ਸਾਈਟਾਂ ਦੀ ਸਫ਼ਲ ਸਥਾਪਨਾ ਸਾਡੀ ਇਸ ਤਕਨੀਕੀ ਯਾਤਰਾ ਵਿੱਚ ਇੱਕ ਇਤਿਹਾਸਿਕ ਉਪਲਬਧੀ ਹੈ।

ਵਿਸ਼ਵ ਦੇ ਦੂਸਰੇ ਸਭ ਤੋਂ ਵੱਡੇ 5ਜੀ ਇਕੋਸਿਸਟਮ ਦੇ ਬਾਰੇ ਵਿੱਚ ਕੇਂਦਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਡਿਜੀਟਲ ਕਨੈਕਟੀਵਿਟੀ ਵਿੱਚ ਅੱਗੇ ਵਧ ਰਿਹਾ ਹੈ! ਕਈ  ਜ਼ਿਲ੍ਹਿਆਂ ਵਿੱਚ 3 ਲੱਖ ਤੋਂ ਅਧਿਕ 5ਜੀ ਸਾਈਟਾਂ ਦੀ ਸਫ਼ਲ ਸਥਾਪਨਾ ਸਾਡੀ ਇਸ ਤਕਨੀਕੀ ਯਾਤਰਾ ਵਿੱਚ ਇੱਕ ਇਤਿਹਾਸਿਕ ਉਪਲਬਧੀ ਦਾ ਪ੍ਰਤੀਕ ਹੈ। 5ਜੀ ਦਾ ਇੰਨੀ ਤੇਜ਼ੀ ਨਾਲ ਪ੍ਰਸਾਰ, ਦੇਸ਼ ਦੇ ਹਰ ਕੋਨੇ ਵਿੱਚ ਅਤਿਆਧੁਨਿਕ  ਤਕਨੀਕ ਲਿਆਉਣ, ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਉਣ ਅਤੇ ਪ੍ਰਗਤੀ ਨੂੰ ਗਤੀ ਦੇਣ ਦੀ ਸਾਡੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ।

 

  • Santosh Vijayan May 01, 2025

    BSNL fiber has not been able to provide it's Consumers adequate service. Every week BSNL internet service goes dead and Consumers are left with no alternative options but to go for private fiber service like Jio or Airtel. I doubt if BSNL. staffs are being hired by these private companies not to provide good fiber service to it's Consumer's
  • Shashank shekhar singh September 29, 2024

    Jai shree Ram
  • ओम प्रकाश सैनी September 14, 2024

    Ram Ram Ram Ram Ram
  • ओम प्रकाश सैनी September 14, 2024

    Ram Ram Ram ji
  • ओम प्रकाश सैनी September 14, 2024

    Ram Ram Ram
  • ओम प्रकाश सैनी September 14, 2024

    Ram Ram
  • ओम प्रकाश सैनी September 14, 2024

    Ram
  • Reena chaurasia August 28, 2024

    बीजेपी
  • Pradhuman Singh Tomar August 13, 2024

    bjp
  • Jitender Kumar Haryana BJP State President July 23, 2024

    🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Gaya to Ayodhya in just 6 hours,thanks to Namo Bharat Rapid Train

Media Coverage

Gaya to Ayodhya in just 6 hours,thanks to Namo Bharat Rapid Train
NM on the go

Nm on the go

Always be the first to hear from the PM. Get the App Now!
...
Prime Minister lauds Andhra Pradesh’s Yogandhra 2025 Initiative
June 03, 2025

The Prime Minister, Shri Narendra Modi today appreciated the vibrant participation of yoga enthusiasts at the Yogandhra 2025 event held near Chittoor, Andhra Pradesh. The event, organized amid the breathtaking Puligundu Twin Hills where over 2,000 yoga enthusiasts gathered to kickoff to Andhra Pradesh’s month-long lead-up to International Day of Yoga (IDY) 2025.

Quoting a post shared by Union Minister, Shri Prataprao Jadhav on social media platform X, the Prime Minister said;

"Gladdening to see enthusiasm building up towards Yoga Day 2025. #Yogandhra2025 is a commendable effort by the people of AP to make Yoga popular. I look forward to marking Yoga Day in AP on the 21st.

I call upon all of you to mark Yoga Day and also make Yoga a regular part of your lives.

@ncbn"