ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਜੇਂਦਰ ਪ੍ਰਸਾਦ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਨ ਨੇਤਾ ਅਤੇ ਸਾਹਸ ਤੇ ਵਿਦਵਤਾਪੂਰਨ ਉਤਸ਼ਾਹ ਦੇ ਪ੍ਰਤੀਕ ਸਨ। ਉਹ ਭਾਰਤ ਦੇ ਸੱਭਿਆਚਾਰ ਵਿੱਚ ਦ੍ਰਿੜ੍ਹਤਾ ਨਾਲ ਜੁੜੇ ਹੋਏ ਸਨ ਅਤੇ ਉਹ ਭਾਰਤ ਦੇ ਵਿਕਾਸ ਦੇ ਪ੍ਰਤੀ ਇੱਕ ਭਵਿੱਖਮੁਖੀ ਦ੍ਰਿਸ਼ਟੀਕੋਣ ਵੀ ਰੱਖਦੇ ਸਨ।”
Remembering Dr. Rajendra Prasad Ji on his birth anniversary. A legendary leader, he epitomised courage and scholarly zeal. He was firmly rooted in India’s culture and also had a futuristic vision for India’s growth.
— Narendra Modi (@narendramodi) December 3, 2022