ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸ਼੍ਰੀ ਵਾਜਪੇਈ ਹਮੇਸ਼ਾ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਅਟਲ ਬਿਹਾਰੀ ਵਾਜਪੇਈ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਦੇਸ਼ ਦੇ ਸਾਰੇ ਪਰਿਵਾਰਜਨਾਂ ਵੱਲੋਂ ਮੇਰਾ ਕੋਟਿ-ਕੋਟਿ ਨਮਨ। ਉਹ ਜੀਵਨ ਭਰ ਰਾਸ਼ਟਰ ਨਿਰਮਾਣ ਨੂੰ ਗਤੀ ਦੇਣ ਵਿੱਚ ਜੁਟੇ ਰਹੇ। ਮਾਂ ਭਾਰਤੀ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਭਾਵ ਅੰਮ੍ਰਿਤਕਾਲ ਵਿੱਚ ਵੀ ਪ੍ਰੇਰਣਾਸਰੋਤ ਬਣਿਆ ਰਹੇਗਾ।”
पूर्व प्रधानमंत्री आदरणीय अटल बिहारी वाजपेयी जी को उनकी जयंती पर देश के सभी परिवारजनों की ओर से मेरा कोटि-कोटि नमन। वे जीवनपर्यंत राष्ट्र निर्माण को गति देने में जुटे रहे। मां भारती के लिए उनका समर्पण और सेवा भाव अमृतकाल में भी प्रेरणास्रोत बना रहेगा। pic.twitter.com/RfiKhMb27x
— Narendra Modi (@narendramodi) December 25, 2023