ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਬਹੁਮੁਖੀ ਪ੍ਰਤਿਭਾ ਦੇ ਧਨੀ ਪੰਡਿਤ ਭੀਮਸੇਨ ਜੋਸ਼ੀ ਜੀ ਦੀ 100ਵੀਂ ਜਯੰਤੀ 'ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਆਪਣੇ ਕੰਮ ਨਾਲ, ਉਨ੍ਹਾਂ ਨੇ ਭਾਰਤੀ ਸੰਗੀਤ ਅਤੇ ਸੱਭਿਆਚਾਰ ਨੂੰ ਮਕਬੂਲ ਬਣਾਉਣ ਵਿੱਚ ਉਤਕ੍ਰਿਸ਼ਟ ਯੋਗਦਾਨ ਦਿੱਤਾ। ਆਪਣੇ ਗਾਇਨ ਦੇ ਜ਼ਰੀਏ ਉਨ੍ਹਾਂ ਨੇ ਸਾਡੇ ਦੇਸ਼ ਨੂੰ ਕਰੀਬ ਵੀ ਲਿਆਂਦਾ।"

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Snacks, Laughter And More, PM Modi's Candid Moments With Indian Workers In Kuwait

Media Coverage

Snacks, Laughter And More, PM Modi's Candid Moments With Indian Workers In Kuwait
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi