ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਭਾਰਤ ਅਤੇ ਭਾਰਤੀਅਤਾ ਨੂੰ ਸਮਰਪਿਤ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ। ਉਨ੍ਹਾਂ ਦਾ ਬੇਮਿਸਾਲ ਵਿਅਕਤੀਤਵ ਅਤੇ ਸਿਰਜਣਾਤਮਕਤਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”
भारत और भारतीयता को समर्पित महामना पंडित मदन मोहन मालवीय जी को उनकी जन्म-जयंती पर शत-शत नमन। उनका अतुलनीय व्यक्तित्व और कृतित्व देश की हर पीढ़ी को प्रेरित करता रहेगा।
— Narendra Modi (@narendramodi) December 25, 2023