ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀ ਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ ਵੀ ਨਰਸਿਮਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਰਾਸ਼ਟਰੀ ਪ੍ਰਗਤੀ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਦੇ ਲਈ ਭਾਰਤ ਉਨ੍ਹਾਂ ਦਾ ਆਭਾਰੀ ਹੈ। ਉਨ੍ਹਾਂ ਨੇ ਇੱਕ ਵਿਦਵਾਨ ਅਤੇ ਬੁੱਧੀਜੀਵੀ ਦੇ ਰੂਪ ਵਿੱਚ ਵੀ ਆਪਣੀ ਪਹਿਚਾਣ ਬਣਾਈ।”
Tributes to our former PM Shri PV Narasimha Rao Ji on his birth anniversary. India is grateful to him for his rich contribution to national progress. He also made a mark as a great scholar and intellectual.
— Narendra Modi (@narendramodi) June 28, 2022