ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਆਮੀ ਵਿਵੇਕਾਨੰਦ ਦੁਆਰਾ 1893 ਵਿੱਚ ਸਯੁੰਕਤ ਰਾਜ ਅਮਰੀਕਾ ਦੇ ਸ਼ਿਕਾਗੋ ਵਿੱਚ ਦਿੱਤੇ ਗਏ ਪ੍ਰਸਿੱਧ ਭਾਸ਼ਣ ਨੂੰ ਸਾਂਝਾ ਕੀਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਵਿਵੇਕਾਨੰਦ ਨੇ ਭਾਰਤ ਦੇ ਸਦੀਆਂ ਪੁਰਾਣੇ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ, ਜੋ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇਸੇ ਦਿਨ 1893 ਵਿੱਚ, ਸੁਆਮੀ ਵਿਵੇਕਾਨੰਦ ਨੇ ਸ਼ਿਕਾਗੋ ਵਿੱਚ ਆਪਣਾ ਪ੍ਰਤਿਸ਼ਠਿਤ ਭਾਸ਼ਣ ਦਿੱਤਾ ਸੀ। ਉਨ੍ਹਾਂ ਨੇ ਦੁਨੀਆ ਨੂੰ ਭਾਰਤ ਦੇ ਸਦੀਆਂ ਪੁਰਾਣੇ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਦੇ ਸ਼ਬਦ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ ਅਤੇ ਸਾਨੂੰ ਇਕਜੁੱਟਤਾ ਅਤੇ ਸਦਭਾਵ ਦੀ ਸ਼ਕਤੀ ਦੀ ਯਾਦ ਦਿਵਾਉਂਦੇ ਰਹਿਣਗੇ।”
On this day in 1893, Swami Vivekananda delivered his iconic address in Chicago. He introduced India’s ages old message of unity, peace and brotherhood to the world. His words continue to inspire generations, reminding us of the power of togetherness and harmony.…
— Narendra Modi (@narendramodi) September 11, 2024