Quoteਪਿਛਲੇ 8 ਵਰ੍ਹਿਆਂ ਵਿੱਚ, ਅਸੀਂ ਆਪਣੇ ਲੋਕਤੰਤਰ ਨੂੰ ਮਜ਼ਬੂਤ ਅਤੇ ਲਚਕੀਲਾ ਬਣਾਇਆ ਹੈ: ਪ੍ਰਧਾਨ ਮੰਤਰੀ ਮੋਦੀ
Quoteਭਾਰਤ ਵਿੱਚ ਇਨਫ੍ਰਾਸਟ੍ਰਕਚਰ ਅਤੇ ਮੈਨੂਫੈਕਚਰਿੰਗ ਸਮਰੱਥਾ ਦੇ ਨਿਰਮਾਣ ਵਿੱਚ ਜਪਾਨ ਇੱਕ ਮਹੱਤਵਪੂਰਨ ਸਾਂਝੇਦਾਰ ਹੈ: ਪ੍ਰਧਾਨ ਮੰਤਰੀ ਮੋਦੀ
Quoteਭਾਰਤ ਤਕਨੀਕ ਅਧਾਰਿਤ, ਵਿਗਿਆਨ ਅਧਾਰਿਤ, ਇਨੋਵੇਸ਼ਨ ਅਧਾਰਿਤ ਅਤੇ ਪ੍ਰਤਿਭਾ ਅਧਾਰਿਤ ਭਵਿੱਖ ਲਈ ਆਸ਼ਾਵਾਦੀ ਹੈ: ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਮਈ 2022 ਨੂੰ ਜਪਾਨ ਵਿੱਚ ਭਾਰਤੀ ਭਾਈਚਾਰੇ ਦੇ 700 ਤੋਂ ਵੱਧ ਮੈਂਬਰਾਂ ਨੂੰ ਸੰਬੋਧਨ ਕੀਤਾ ਅਤੇ ਗੱਲਬਾਤ ਕੀਤੀ।

|

ਸਮਾਰੋਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਜਪਾਨੀ ਉਦਯੋਗ ਵਿਗਿਆਨੀਆਂ, ਖਿਡਾਰੀਆਂ ਅਤੇ ਸੱਭਿਆਚਾਰਕ ਕਲਾਕਾਰਾਂ ਨਾਲ ਮੁਲਾਕਾਤ ਕੀਤੀ, ਜੋ ਭਾਰਤ ਤੇ ਜਪਾਨ ਵਿਚਾਲੇ ਸੱਭਿਆਚਾਰਕ ਅਤੇ ਲੋਕਾਂ-ਦਰ-ਲੋਕਾਂ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾ ਰਹੇ ਹਨ। ਪ੍ਰਧਾਨ ਮੰਤਰੀ ਨੇ ਜਪਾਨ ਵਿੱਚ ਪ੍ਰਵਾਸੀ ਭਾਰਤੀ ਸਨਮਾਨ ਪੁਰਸਕਾਰ ਜੇਤੂਆਂ ਨਾਲ ਵੀ ਮੁਲਾਕਾਤ ਕੀਤੀ। ਜਪਾਨ ਵਿੱਚ ਭਾਰਤੀ ਡਾਇਸਪੋਰਾ 40,000 ਤੋਂ ਵੱਧ ਹੈ।

|

ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਉਨ੍ਹਾਂ ਦੇ ਹੁਨਰ, ਪ੍ਰਤਿਭਾ ਅਤੇ ਉੱਦਮਤਾ ਅਤੇ ਮਾਤਭੂਮੀ ਨਾਲ ਉਨ੍ਹਾਂ ਦੇ ਜੁੜਨ ਲਈ ਸ਼ਲਾਘਾ ਕੀਤੀ। ਸਵਾਮੀ ਵਿਵੇਕਾਨੰਦ ਅਤੇ ਰਬਿੰਦਰ ਨਾਥ ਟੈਗੋਰ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਜਪਾਨ ਦੇ ਦਰਮਿਆਨ ਮੌਜੂਦ ਡੂੰਘੇ ਸੱਭਿਆਚਾਰਕ ਸਬੰਧਾਂ ਨੂੰ ਉਜਾਗਰ ਕੀਤਾ। ਉਨ੍ਹਾਂ  ਹਾਲੀਆ ਸਾਲਾਂ ਵਿੱਚ ਭਾਰਤ ਵਿੱਚ ਵੱਖ-ਵੱਖ ਸਮਾਜਿਕ-ਆਰਥਿਕ ਵਿਕਾਸ ਅਤੇ ਸੁਧਾਰ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ, ਖਾਸ ਤੌਰ 'ਤੇ ਬੁਨਿਆਦੀ ਢਾਂਚੇ, ਪ੍ਰਸ਼ਾਸਨ, ਪ੍ਰਦੂਸ਼ਣ–ਮੁਕਤ ਵਿਕਾਸ, ਡਿਜੀਟਲ ਕ੍ਰਾਂਤੀ ਦੇ ਖੇਤਰਾਂ ਵਿੱਚ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ‘ਭਾਰਤ ਚਲੋ, ਭਾਰਤ ਸੇ ਜੁੜੋ’ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਅੱਗੇ ਵਧਾਉਣ ਦਾ ਸੱਦਾ ਦਿੱਤਾ।

|

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

  • G.shankar Srivastav August 09, 2022

    नमस्ते
  • Ashvin Patel August 03, 2022

    જય શ્રી રામ
  • Vivek Kumar Gupta July 19, 2022

    जय जयश्रीराम
  • Vivek Kumar Gupta July 19, 2022

    नमो नमो.
  • Vivek Kumar Gupta July 19, 2022

    जयश्रीराम
  • Vivek Kumar Gupta July 19, 2022

    नमो नमो
  • Vivek Kumar Gupta July 19, 2022

    नमो
  • Kaushal Patel July 16, 2022

    જય હો
  • Kiran kumar Sadhu June 19, 2022

    జయహో మోడీ జీ 🙏🙏💐💐💐 JAYAHO MODIJI 🙏🙏🙏💐💐 जिंदाबाद मोदीजी..🙏🙏🙏🙏💐💐💐 From Sadhu kirankumar Bjp senior leader. & A.S.F.P.S committee chairman. Srikakulam. Ap
  • Jayanta Kumar Bhadra June 14, 2022

    Jai Ganesh
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
'Operation Brahma': First Responder India Ships Medicines, Food To Earthquake-Hit Myanmar

Media Coverage

'Operation Brahma': First Responder India Ships Medicines, Food To Earthquake-Hit Myanmar
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਾਰਚ 2025
March 30, 2025

Citizens Appreciate Economic Surge: India Soars with PM Modi’s Leadership