ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੋਕੀਓ ਵਿੱਚ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸੀਨੀਅਰ ਸਲਾਹਕਾਰ ਸ਼੍ਰੀ ਓਸਾਮੁ ਸੁਜ਼ੂਕੀ ਦੇ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸ਼੍ਰੀ ਸੁਜ਼ੂਕੀ ਦੇ ਸਹਿਯੋਗ ਅਤੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਭਾਰਤ ਦੇ ਮੋਟਰ ਵਾਹਨ ਉਦਯੋਗ ਵਿੱਚ ਸੁਜ਼ੂਕੀ ਮੋਟਰਸ ਦੀ ਪਰਿਵਰਤਨਕਾਰੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਇਸ ਗੱਲ ਦੀ ਵੀ ਸਰਾਹਨਾ ਕੀਤੀ ਕਿ ਸੁਜ਼ੂਕੀ ਮੋਟਰ ਗੁਜਰਾਤ ਪ੍ਰਾਈਵੇਟ ਲਿਮਿਟਿਡ ਅਤੇ ਮਾਰੂਤੀ ਸੁਜ਼ੂਕੀ ਇੰਡੀਆ ਲਿਮਿਟਿਡ ਆਟੋਮੋਬਾਇਲ ਅਤੇ ਆਟੋ ਕੰਪੋਨੈਂਟ ਸੈਕਟਰ ਵਿੱਚ ਪ੍ਰੋਡਕਸ਼ਨ ਲਿੰਕਡ ਇੰਸੈਂਟਿਵਜ਼ (ਪੀਐੱਲਆਈ) ਸਕੀਮ ਦੇ ਤਹਿਤ ਸਵੀਕਾਰ ਕੀਤੇ ਬਿਨੈਕਾਰਾਂ ਵਿੱਚ ਸ਼ਾਮਲ ਸਨ।

ਉਨ੍ਹਾਂ ਨੇ ਟਿਕਾਊ ਵਿਕਾਸ ਦੇ ਲਕਸ਼ਾਂ  ਨੂੰ ਹਾਸਲ ਕਰਨ ਦੇ ਲਈ ਇਲੈਕਟ੍ਰਿਕ ਵਾਹਨਾਂ ਅਤੇ ਬੈਟਰੀ ਦੇ ਨਾਲ-ਨਾਲ ਰੀਸਾਈਕਲਿੰਗ ਕੇਂਦਰਾਂ ਦੇ ਲਈ ਉਤਪਾਦਨ ਸੁਵਿਧਾਵਾਂ ਸਥਾਪਿਤ ਕਰਨ ਸਹਿਤ ਭਾਰਤ ਵਿੱਚ ਨਿਵੇਸ਼ ਦੇ ਹੋਰ ਅਵਸਰਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਜਪਾਨ-ਇੰਡੀਆ ਮੈਨੂਫੈਕਚਰਿੰਗ ਸੰਸਥਾਨਾਂ (ਜੇਆਈਐੱਮ) ਅਤੇ ਜਪਾਨੀ ਐਂਡਾਉਡ ਕੋਰਸਿਜ਼ (ਜੇਈਸੀ) ਦੇ ਜ਼ਰੀਏ ਕੌਸ਼ਲ ਵਿਕਾਸ ਸਹਿਤ ਭਾਰਤ ਵਿੱਚ ਸਥਾਨਕ ਇਨੋਵੇਸ਼ਨ ਪ੍ਰਣਾਲੀ ਦੇ ਨਿਰਮਾਣ ਦੀਆਂ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ।

  • Jitender Kumar BJP Haryana State President December 19, 2024

    I Had a Car Maruti Suzuki AC Number was DL 9 CK 8760 Ms. Nimisha Yadav or now' Ms Nimisha Tiwari Was responsible for taking my 4 wheeler
  • G.shankar Srivastav August 09, 2022

    नमस्ते
  • Ashvin Patel August 03, 2022

    જય શ્રી રામ
  • Vivek Kumar Gupta July 19, 2022

    जय जयश्रीराम
  • Vivek Kumar Gupta July 19, 2022

    नमो नमो.
  • Vivek Kumar Gupta July 19, 2022

    जयश्रीराम
  • Vivek Kumar Gupta July 19, 2022

    नमो नमो
  • Jayanta Kumar Bhadra June 14, 2022

    Jai Sri Krishna
  • Jayanta Kumar Bhadra June 14, 2022

    Jay Sri Ganesh
  • Jayanta Kumar Bhadra June 14, 2022

    Jay Sri Ram
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India generated USD 143 million launching foreign satellites since 2015

Media Coverage

India generated USD 143 million launching foreign satellites since 2015
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਮਾਰਚ 2025
March 14, 2025

Appreciation for Viksit Bharat: PM Modi’s Leadership Redefines Progress and Prosperity