ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਂ ਬ੍ਰਹਮਚਾਰਿਣੀ ਨੂੰ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਦਾ ਸਾਹਸ ਅਤੇ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ ਹੈ।
ਸ਼੍ਰੀ ਮੋਦੀ ਨੇ ਦੇਵੀ ਦੀ ਉਸਤਤੀ (ਪ੍ਰਾਰਥਨਾਵਾਂ ਦੇ ਪਾਠ-ਗਾਇਨ) ਨੂੰ ਭੀ ਸਾਂਝਾ ਕੀਤਾ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨਵਰਾਤ੍ਰੀ (ਨਵਰਾਤ੍ਰਿਆਂ) ਦੇ ਦੂਸਰੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ। ਮਾਂ ਅੱਗੇ ਪ੍ਰਾਰਥਨਾ ਹੈ ਕਿ ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਦਾ ਸਾਹਸ ਅਤੇ ਸਮਰੱਥਾ ਪ੍ਰਦਾਨ ਕਰਨ।”
नवरात्रि के दूसरे दिन मां ब्रह्मचारिणी की पूजा-अर्चना की जाती है। मां से प्रार्थना है कि देशभर के मेरे परिवारजनों को हर चुनौती का सामना करने का साहस और सामर्थ्य प्रदान करें। pic.twitter.com/TWQ2EexcrE
— Narendra Modi (@narendramodi) October 16, 2023