ਵਾਤਾਵਰਣ ਦੇ ਲਈ ਜੀਵਨਸ਼ੈਲੀ (Lifestyle for Environment (LIFE - ਲਾਈਫ), ਦੀ ਧਾਰਨਾ ਦੇ ਸੰਦਰਭ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਈਕਲ ਦੀ ਸਵਾਰੀ ਕਰਦੇ ਹੋਏ ਮਹਾਤਮਾ ਗਾਂਧੀ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਅੱਜ ਵਿਸ਼ਵ ਸਾਈਕਲ ਦਿਵਸ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਵਾਤਾਵਰਣ ਦੇ ਲਈ ਜੀਵਨਸ਼ੈਲੀ (Lifestyle for Environment (LIFE-ਲਾਈਫ)।
ਅੱਜ ਵਿਸ਼ਵ ਸਾਈਕਲ ਦਿਵਸ ਹੈ ਅਤੇ ਇੱਕ ਟਿਕਾਊ ਅਤੇ ਤੰਦਰੁਸਤ ਜੀਵਨਸ਼ੈਲੀ ਜੀਣ ਦੀ ਪ੍ਰੇਰਣਾ ਗ੍ਰਹਿਣ ਕਰਨ ਦੇ ਲਈ ਮਹਾਤਮਾ ਗਾਂਧੀ ਤੋਂ ਬਿਹਤਰ ਕੌਣ ਹੋ ਸਕਦਾ ਹੈ।”
Lifestyle for Environment (LIFE).
— Narendra Modi (@narendramodi) June 3, 2022
It is World Bicycle Day today and who better than Mahatma Gandhi to take inspiration from to lead a sustainable and healthy lifestyle. pic.twitter.com/r6hclQGjkd