ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਸ਼ਟਰਾਸਣ ਜਾਂ ਊਠ ਆਸਣ ਨਾਲ ਸਬੰਧਿਤ ਇੱਕ ਵੀਡੀਓ ਕਲਿੱਪ ਸਾਂਝਾ ਕੀਤਾ। ਇਹ ਆਸਣ ਪਿੱਠ ਤੇ ਗਰਦਨ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਖੂਨ ਦੇ ਸੰਚਾਰ ਤੇ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਭੀ ਸਹਾਇਕ ਹੁੰਦਾ ਹੈ।
ਅੰਤਰਰਾਸ਼ਟਰੀ ਯੋਗ ਦਿਵਸ ਦੇ 10ਵੇਂ ਸੰਸਕਰਣ ਤੋਂ ਪਹਿਲਾਂ ਸਾਂਝਾ ਕੀਤਾ ਗਿਆ ਇਹ ਕਲਿੱਪ ਅੰਗ੍ਰੇਜ਼ੀ ਅਤੇ ਹਿੰਦੀ, ਦੋਨੋਂ ਭਾਸ਼ਾਵਾਂ ਵਿੱਚ ਇਸ ਆਸਣ ਨੂੰ ਕਰਨ ਦੇ ਵਿਭਿੰਨ ਪੜਾਵਾਂ ਬਾਰੇ ਭੀ ਵਿਸਤਾਰ ਨਾਲ ਦੱਸਦਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਉਸ਼ਟਰਾਸਣ ਪਿੱਠ ਅਤੇ ਗਰਦਨ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਖੂਨ ਦੇ ਸੰਚਾਰ ਨੂੰ ਬਿਹਤਰ ਬਣਾਉਣ ਦੇ ਨਾਲ ਹੀ ਅੱਖਾਂ ਦੀ ਰੋਸ਼ਨੀ ਭੀ ਵਧਾਉਂਦਾ ਹੈ।”
Ustrasana strengthens the muscles of the back and neck. It also improves blood circulation and improves eyesight. pic.twitter.com/nqsbh5y34f
— Narendra Modi (@narendramodi) June 18, 2024
उष्ट्रासन पीठ और गर्दन की मांसपेशियों को मजबूत बनाता है। यह रक्त संचार को बेहतर बनाने के साथ ही आंखों की रोशनी भी बढ़ाता है। pic.twitter.com/yD1GFsSJdJ
— Narendra Modi (@narendramodi) June 18, 2024