ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਦੁਆਰਾ ਲਿਖਿਤ ਇੱਕ ਲੇਖ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ (@HardeepSPuri) ਨੇ ਇਹ ਦੱਸਿਆ ਹੈ ਕਿ ਕਿਵੇਂ ਅੰਮ੍ਰਿਤ ਕਾਲ ਵਿੱਚ ਪਰੰਪਰਾਗਤ ਈਧਣਾਂ ਦੇ ਨਾਲ-ਨਾਲ ਅਖੁੱਟ ਊਰਜਾ ਭਾਰਤ ਦੀ ਊਰਜਾ ਸੁਰੱਖਿਆ ਦੇ ਲਈ ਅਹਿਮ ਹੋਵੇਗੀ.....ਜ਼ਰੂਰ ਪੜ੍ਹੋ!
Union Minister @HardeepSPuri articulates how renewable energy along with traditional fuels is the key to India's energy security in Amrit Kaal... Do read! https://t.co/htvQpSDlwJ
— PMO India (@PMOIndia) March 14, 2023