ਪ੍ਰਧਾਨ ਮੰਤਰੀ ਨੇ ਸੌਰਾਸ਼ਟਰ ਤਾਮਿਲ ਸੰਗਮਮ ਵਿੱਚ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮਾਂ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ।
ਸੌਰਾਸ਼ਟਰ ਤਾਮਿਲ ਸੰਗਮਮ ਦੇ ਇੱਕ ਟਵੀਟ ਨੂੰ ਰਿਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
“ਅਜਿਹੀ ਊਰਜਾ ਅਤੇ ਜੀਵੰਤਤਾ ਚੰਗੀ ਲੱਗੀ।”
Loving the energy and vibrancy. https://t.co/pQmra6fGf1
— Narendra Modi (@narendramodi) April 18, 2023