ਅਰੁਣਾਚਲ ਪ੍ਰਦੇਸ਼ ਵਿੱਚ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਹ ਵਿਕਾਸ ਕਾਰਜ, ਅਰੁਣਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਦੇ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨਗੇ।”
ਇੱਕ ਟਵੀਟ ਵਿੱਚ ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਕਿਬਿਥੂ ਵਿੱਚ ਆਈਟੀਬੀਪੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਵਿਭਿੰਨ ਯੋਜਨਾਵਾਂ ਦੇ ਨਾਲ 9 ਮਿਨੀ-ਮਾਈਕ੍ਰੋ ਪਣਬਿਜਲੀ ਪ੍ਰੋਜੈਕਟਾਂ ਲਾਂਚ ਕੀਤੇ ਗਏ ਹਨ। ਉਨ੍ਹਾਂ ਨੇ ਮਹਿਲਾਵਾਂ ਦੀ ਅਗਵਾਈ ਵਾਲੇ ਸੈਲਫ ਹੈਲਫ ਗਰੁੱਪਸ (ਐੱਸਐੱਚਜੀ) ਦੁਆਰਾ ਆਯੋਜਿਤ ਇੱਕ ਪ੍ਰਦਰਸ਼ਨੀ ਵਿੱਚ ਵੀ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
These development works will improve quality of life for people living in remote parts of Arunachal Pradesh. https://t.co/qAAIFLPW6K
— Narendra Modi (@narendramodi) April 11, 2023