ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪ੍ਰਧਾਨ ਮੰਤਰੀ @netanyahu ਨਾਲ ਗੱਲ ਕੀਤੀ ਅਤੇ ਬਹੁਪੱਖੀ ਭਾਰਤ-ਇਜ਼ਰਾਈਲ ਦੋਸਤੀ ਨੂੰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ, ਇਨੋਵੇਸ਼ਨ ਸਾਂਝੇਦਾਰੀ 'ਤੇ ਸਾਡਾ ਧਿਆਨ ਹੋਰ ਗਹਿਰਾ ਕਰਨ, ਅਤੇ ਰੱਖਿਆ ਅਤੇ ਸੁਰੱਖਿਆ ਵਿੱਚ ਸਾਡੇ ਦਰਮਿਆਨ ਚੱਲ ਰਹੇ ਸਹਿਯੋਗ 'ਤੇ ਚਰਚਾ ਕੀਤੀ।"
Spoke with PM @netanyahu and discussed ways to strengthen the multifaceted India-Israel friendship, deepen our focus on innovation partnership, and our ongoing cooperation in defence and security.
— Narendra Modi (@narendramodi) February 8, 2023