Quoteਉਨ੍ਹਾਂ ਨੇ ਦੁਵੱਲੇ, ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਚਰਚਾ ਕੀਤੀ
Quoteਪ੍ਰਧਾਨ ਮੰਤਰੀ ਨੇ ਸੰਵਾਦ ਅਤੇ ਕੂਟਨੀਤੀ ਦਾ ਆਪਣਾ ਸੱਦਾ ਦੁਹਰਾਇਆ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

 ਉਨ੍ਹਾਂ ਨੇ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨੂੰ ਰੂਸ ਦੇ ਹਾਲੀਆ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ।

ਯੂਕ੍ਰੇਨ ਦੀ ਸਥਿਤੀ ‘ਤੇ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੰਵਾਦ ਅਤੇ ਕੂਟਨੀਤੀ ਦਾ ਆਪਣਾ ਸੱਦਾ ਦੁਹਰਾਇਆ।

ਦੋਨੋਂ ਲੀਡਰ ਸੰਪਰਕ ਵਿੱਚ ਬਣੇ ਰਹਿਣ ਅਤੇ ਦੋਨੋਂ ਦੇਸ਼ਾਂ  ਦੇ ਦਰਮਿਆਨ ਸਪੈਸ਼ਲ ਅਤੇ ਵਿਸ਼ੇਸ਼-ਅਧਿਕਾਰ ਪ੍ਰਾਪਤ ਰਾਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਪ੍ਰਯਤਨਾਂ ਨੂੰ ਜਾਰੀ ਰੱਖਣ ‘ਤੇ ਸਹਿਮਤ ਹੋਏ।

 

  • Reena chaurasia August 30, 2024

    मोदी
  • Reena chaurasia August 30, 2024

    बीजेपी
  • रविना प्रेमराज मंडल अध्यक्ष टोडाभीम शहर September 14, 2023

    जय श्री राम
  • Shaji July 12, 2023

    jai hind jai bharat 🌹🌷
  • Tribhuwan Kumar Tiwari July 03, 2023

    वंदेमातरम सादर प्रणाम सर सादर त्रिभुवन कुमार तिवारी पूर्व सभासद लोहिया नगर वार्ड पूर्व उपाध्यक्ष भाजपा लखनऊ महानगर उप्र भारत
  • संजीव सिंह संजू July 03, 2023

    आदरणीय मोदी जी के नेतृत्व में विश्व पटल पर भारत का मान
  • Burramukku Vijayalakshmi July 02, 2023

    Bharat matha ki jai🌷🌷🌷🌷🌷
  • Babaji Namdeo Palve July 02, 2023

    Jai Hind Jai Bharat
  • कीर्ति वर्मा July 02, 2023

    जय हो
  • LAYAK SINGH July 01, 2023

    हर हर मोदी घर घर मोदी
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Artificial intelligence & India: The Modi model of technology diffusion

Media Coverage

Artificial intelligence & India: The Modi model of technology diffusion
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਮਾਰਚ 2025
March 22, 2025

Citizens Appreciate PM Modi’s Progressive Reforms Forging the Path Towards Viksit Bharat