Quoteਦੁਵੱਲੇ ਵਿਸ਼ੇਸ਼ ਅਤੇ ਵਿਸ਼ੇਸ਼ਾਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਰੋਡਮੈਪ ਵਿਕਸਿਤ ਕਰਨ ‘ਤੇ ਦੋਵੇਂ ਸਹਿਮਤ ਹੋਏ
Quoteਪ੍ਰਧਾਨ ਮੰਤਰੀ ਨੇ 2024 ਵਿੱਚ ਰੂਸ ਨੂੰ ਬ੍ਰਿਕਸ ਦੀ ਪ੍ਰਧਾਨਗੀ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ।

ਦੋਵਾਂ ਨੇਤਾਵਾਂ ਨੇ ਆਪਣੇ ਦੇਸ਼ਾਂ ਦੇ ਦਰਮਿਆਨ ਹੁਣੇ ਹੋਏ ਉੱਚ ਪੱਧਰੀ ਅਦਾਨ-ਪ੍ਰਦਾਨ ਦੇ ਬਾਅਦ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ‘ਤੇ ਪ੍ਰਗਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ ਅਤੇ ਭਾਰਤ-ਰੂਸ ਵਿਸ਼ੇਸ਼ ਅਤੇ ਵਿਸ਼ੇਸ਼ਾਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਭਵਿੱਖ ਦੀਆਂ ਪਹਿਲਾਂ ਦਾ ਰੋਡਮੈਪ ਵਿਕਸਿਤ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।

ਉਨ੍ਹਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰ ਸਾਂਝਾ ਕੀਤੇ।

ਪ੍ਰਧਾਨ ਮੰਤਰੀ ਨੇ 2024 ਵਿੱਚ ਰੂਸ ਨੂੰ ਬ੍ਰਿਕਸ ਦੀ ਪ੍ਰਧਾਨਗੀ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਮਰਥਨ ਦਾ ਭਰੋਸਾ ਦਿਵਾਇਆ।

ਦੋਵੇਂ ਨੇਤਾਵਾਂ ਨੇ ਆਪਸੀ ਸੰਪਰਕ ਜਾਰੀ ਰੱਖਣ ਦੀ ਗੱਲ ਕੀਤੀ।

 

  • Jayanta Kumar Bhadra April 12, 2024

    om Hari
  • Jayanta Kumar Bhadra April 12, 2024

    om Shanti
  • Jayanta Kumar Bhadra April 12, 2024

    but you don't want
  • Jayanta Kumar Bhadra April 12, 2024

    namaste namaste
  • Jayanta Kumar Bhadra April 12, 2024

    Jay Maa Tara
  • Jayanta Kumar Bhadra April 12, 2024

    Jay Shree Ram
  • Vivek Kumar Gupta February 25, 2024

    नमो ......…........🙏🙏🙏🙏🙏
  • Vivek Kumar Gupta February 25, 2024

    नमो ............🙏🙏🙏🙏🙏
  • Raju Saha February 24, 2024

    joy Shree ram
  • Dr Ratan Kumar Mandal February 22, 2024

    💐🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Rs 1,555 crore central aid for 5 states hit by calamities in 2024 gets government nod

Media Coverage

Rs 1,555 crore central aid for 5 states hit by calamities in 2024 gets government nod
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਫਰਵਰੀ 2025
February 19, 2025

Appreciation for PM Modi's Efforts in Strengthening Economic Ties with Qatar and Beyond