Quoteਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਉਨ੍ਹਾਂ ਦੇ ਦੁਬਾਰਾ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ ਦਿੱਤੀਆਂ
Quoteਦੋਹਾਂ ਨੇਤਾਵਾਂ ਨੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਦਰਮਿਆਨ ਪਰਸਪਰ ਸਬੰਧਾਂ ‘ਤੇ ਅਧਾਰਿਤ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ
Quoteਉਨ੍ਹਾਂ ਨੇ ਵਪਾਰ, ਪਸ਼ੂ-ਪਾਲਣ, ਫਾਰਮਾਸਿਊਟੀਕਲਸ, ਸਿੱਖਿਆ, ਪੁਲਾੜ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਸਹਿਮਤੀ ਜਤਾਈ
Quoteਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਦੇ ਹਿਤਾਂ ‘ਤੇ ਗੌਰ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਲਕਸਨ ਦਾ ਧੰਨਵਾਦ ਕੀਤਾ, ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਕਲਿਆਣ (security and well-being) ਦਾ ਭਰੋਸਾ ਦਿੱਤਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ  ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ।

 ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਭਾਰਤ ਵਿੱਚ ਆਮ ਚੋਣਾਂ ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਉਨ੍ਹਾਂ ਦੇ ਦੁਬਾਰਾ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ ਦਿੱਤੀਆਂ।

 ਇਹ ਦੇਖਦੇ ਹੋਏ ਕਿ ਭਾਰਤ-ਨਿਊਜ਼ੀਲੈਂਡ ਦੇ ਸਬੰਧ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਦਰਮਿਆਨ ਗਹਿਰੇ ਸਬੰਧਾਂ ‘ਤੇ ਅਧਾਰਿਤ ਹਨ, ਦੋਹਾਂ ਨੇਤਾਵਾਂ ਨੇ ਆਉਣ ਵਾਲੇ ਵਰ੍ਹਿਆਂ ਵਿੱਚ ਦੁਵੱਲੇ ਸਹਿਯੋਗ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਪ੍ਰਤੀ ਆਪਣੀ ਦ੍ਰਿੜ੍ਹ ਪ੍ਰਤੀਬੱਧਤਾ ਦੁਹਰਾਈ।

 ਦੋਹਾਂ ਧਿਰਾਂ ਦੇ ਦਰਮਿਆਨ ਹਾਲ ਹੀ ਵਿੱਚ ਹੋਏ ਉੱਚ-ਪੱਧਰੀ ਸੰਪਰਕਾਂ ਨਾਲ ਸਿਰਜੇ  ਗਏ ਉਤਸ਼ਾਹ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਵਪਾਰ ਅਤੇ ਆਰਥਿਕ ਸਹਿਯੋਗ, ਪਸ਼ੂ-ਪਾਲਣ, ਫਾਰਮਾਸਿਊਟੀਕਲਸ, ਸਿੱਖਿਆ, ਪੁਲਾੜ ਸਹਿਤ ਹੋਰ ਖੇਤਰਾਂ ਵਿੱਚ ਪਰਸਪਰ ‘ਤੌਰ ‘ਤੇ ਲਾਭਕਾਰੀ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਸਹਿਮਤੀ ਜਤਾਈ।

 ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਵਾਸੀ ਭਾਰਤੀਆਂ (Indian diaspora) ਦੇ ਹਿਤਾਂ ‘ਤੇ ਗੌਰ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਲਕਸਨ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਕਲਿਆਣ (security and well-being) ਦੇ ਲਈ ਨਿਰੰਤਰ ਪ੍ਰਯਾਸ ਕਰਨ ਦਾ ਭਰੋਸਾ ਦਿੱਤਾ।

ਦੋਹਾਂ ਨੇਤਾਵਾਂ ਨੇ ਇੱਕ ਦੂਸਰੇ ਦੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਜਤਾਈ।

 

  • jayanti Harijan October 14, 2024

    India🫂New Zealand
  • Bantu Indolia (Kapil) BJP September 29, 2024

    jay shree ram
  • Sonu Kaushik September 29, 2024

    जय हिन्द भारत माता कि जय
  • Devender Chauhan September 27, 2024

    namo namo
  • Devender Chauhan September 27, 2024

    jai ho
  • Devender Chauhan September 27, 2024

    jai hind
  • Devender Chauhan September 27, 2024

    jai shree ram
  • neelam Dinesh September 26, 2024

    namo
  • Vivek Kumar Gupta September 25, 2024

    नमो ..🙏🙏🙏🙏🙏
  • Vivek Kumar Gupta September 25, 2024

    नमो .......................🙏🙏🙏🙏🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
The world is keenly watching the 21st-century India: PM Modi

Media Coverage

The world is keenly watching the 21st-century India: PM Modi
NM on the go

Nm on the go

Always be the first to hear from the PM. Get the App Now!
...
PM Modi prays at Somnath Mandir
March 02, 2025

The Prime Minister Shri Narendra Modi today paid visit to Somnath Temple in Gujarat after conclusion of Maha Kumbh in Prayagraj.

|

In separate posts on X, he wrote:

“I had decided that after the Maha Kumbh at Prayagraj, I would go to Somnath, which is the first among the 12 Jyotirlingas.

Today, I felt blessed to have prayed at the Somnath Mandir. I prayed for the prosperity and good health of every Indian. This Temple manifests the timeless heritage and courage of our culture.”

|

“प्रयागराज में एकता का महाकुंभ, करोड़ों देशवासियों के प्रयास से संपन्न हुआ। मैंने एक सेवक की भांति अंतर्मन में संकल्प लिया था कि महाकुंभ के उपरांत द्वादश ज्योतिर्लिंग में से प्रथम ज्योतिर्लिंग श्री सोमनाथ का पूजन-अर्चन करूंगा।

आज सोमनाथ दादा की कृपा से वह संकल्प पूरा हुआ है। मैंने सभी देशवासियों की ओर से एकता के महाकुंभ की सफल सिद्धि को श्री सोमनाथ भगवान के चरणों में समर्पित किया। इस दौरान मैंने हर देशवासी के स्वास्थ्य एवं समृद्धि की कामना भी की।”