ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ, “ਇਸ ਘਿਨਾਉਣੇ ਕਾਂਡ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਏਗਾ। ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਨਾਪਾਕ ਏਜੰਡਾ ਕਦੇ ਵੀ ਸਫ਼ਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਸੰਕਲਪ ਅਡਿਗ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।” 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਘਿਨਾਉਣੇ  ਕਾਰੇ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ । ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਨਾਪਾਕ ਏਜੰਡਾ ਕਦੇ ਸਫ਼ਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਸੰਕਲਪ ਅਡਿਗ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।” 

 

  • Jagmal Singh July 01, 2025

    I
  • Anup Dutta June 30, 2025

    🙏🙏
  • Virudthan June 25, 2025

    🔴🔴🔴🔴Vande Matram🚩 Jai Shri Ram🙏🔴🔴🔴 🔴🔴🔴🔴Vande Matram🚩 Jai Shri Ram🙏🔴🔴🔴 🔴🔴🔴🔴Vande Matram🚩 Jai Shri Ram🙏🔴🔴🔴
  • ram Sagar pandey May 31, 2025

    🌹🙏🏻🌹जय श्रीराम🙏💐🌹🌹🙏🏻🌹जय श्रीराम🙏💐🌹जय माता दी 🚩🙏🙏जय श्रीकृष्णा राधे राधे 🌹🙏🏻🌹🌹🌹🙏🙏🌹🌹ॐनमः शिवाय 🙏🌹🙏जय कामतानाथ की 🙏🌹🙏जय माँ विन्ध्यवासिनी👏🌹💐
  • Gaurav munday May 24, 2025

    💚💋🌁
  • PRIYANKA JINDAL Panipat Haryana May 24, 2025

    जय हिंद जय भारत जय मोदी जी✌️🙏💯
  • SATISH KUMAR SINGH May 22, 2025

    जय हो
  • Himanshu Sahu May 19, 2025

    मोदी है तो मुमकिन है
  • Yogendra Singh Tomar May 17, 2025

    67
  • ram Sagar pandey May 17, 2025

    🌹🙏🏻🌹जय श्रीराम🙏💐🌹🌹🌹🙏🙏🌹🌹ॐनमः शिवाय 🙏🌹🙏जय कामतानाथ की 🙏🌹🙏जय माँ विन्ध्यवासिनी👏🌹💐जय माता दी 🚩🙏🙏🌹🙏🏻🌹जय श्रीराम🙏💐🌹🌹🌹🙏🙏🌹🌹जय श्रीकृष्णा राधे राधे 🌹🙏🏻🌹जय श्रीराम 🙏💐🌹🌹🌹🙏🙏🌹🌹जय माता दी 🚩🙏🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
From Ghana to Brazil: Decoding PM Modi’s Global South diplomacy

Media Coverage

From Ghana to Brazil: Decoding PM Modi’s Global South diplomacy
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਜੁਲਾਈ 2025
July 12, 2025

Citizens Appreciate PM Modi's Vision Transforming India's Heritage, Infrastructure, and Sustainability