ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੋਭਾ ਵਧਾਉਣ ਦੇ ਲਈ ਮਿਸਰ ਅਰਬ ਗਣਰਾਜ ਦੇ ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਸਿਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੈਂ ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਦਾ ਆਪਣੀ ਗਹਿਮਾਮਈ ਉਪਸਥਿਤੀ ਦੇ ਨਾਲ ਇਸ ਸਾਲ ਦੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੋਭਾ ਵਧਾਉਣ ਦੇ ਲਈ ਆਭਾਰੀ ਹਾਂ।
I am grateful to President Abdel Fattah el-Sisi for gracing this year’s Republic Day celebrations with his august presence.@AlsisiOfficial pic.twitter.com/S58TP4msSo
— Narendra Modi (@narendramodi) January 26, 2023