ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਕਰਗਿਲ ਪਹੁੰਚ ਗਏ ਹਨ, ਜਿੱਥੇ ਉਹ ਸਾਡੇ ਵੀਰ ਜਵਾਨਾਂ ਦੇ ਨਾਲ ਦੀਵਾਲੀ ਮਨਾਉਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਕਰਗਿਲ ਪਹੁੰਚ ਗਏ ਹਨ, ਜਿੱਥੇ ਉਹ ਸਾਡੇ ਵੀਰ ਜਵਾਨਾਂ ਦੇ ਨਾਲ ਦੀਵਾਲੀ ਮਨਾਉਣਗੇ।"
Prime Minister Shri @narendramodi has landed in Kargil, where he will celebrate Diwali with our brave soldiers. pic.twitter.com/RQxanDEgDK
— PMO India (@PMOIndia) October 24, 2022