Quoteਨਵੇਂ ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐੱਸ ਦੀਆਂ ਸੀਟਾਂ 1450 ਤੱਕ ਵਧ ਜਾਣਗੀਆਂ , ਜੋ ਪੂਰੇ ਦੇਸ਼ ਵਿੱਚ ਸਸਤੀ ਚਿਕਿਤਸਾ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਸਿਹਤ ਦੀਆਂ ਬੁਨਿਆਦੀ ਸੁਵਿਧਾਵਾਂ ਵਿੱਚ ਸੁਧਾਰ ਲਈ ਪ੍ਰਧਾਨ ਮੰਤਰੀ ਦੇ ਲਗਾਤਾਰ ਪ੍ਰਯਤਨ ਦੇ ਅਨੁਰੂਪ ਹੈ
Quoteਪੂਰੀ ਤਰ੍ਹਾਂ ਨਾਲ ਕੇਂਦਰ ਸਰਕਾਰ ਦੁਆਰਾ ਵਿੱਤਪੋਸ਼ਿਤ ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ ਦਾ ਨਵਾਂ ਕੈਂਪਸ , ਸ਼ਾਸਤਰੀ ਤਮਿਲ ਭਾਸ਼ਾ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ
Quoteਭਾਰਤੀ ਵਿਰਾਸਤ ਦੀ ਸੁਰੱਖਿਆ ਤੇ ਸੰਭਾਲ਼ ਅਤੇ ਸ਼ਾਸਤਰੀ ਭਾਸ਼ਾਵਾਂ ਨੂੰ ਹੁਲਾਰਾ ਦੇਣ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  12 ਜਨਵਰੀ ,  2022 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸ  ਦੇ ਜ਼ਰੀਏ ਪੂਰੇ ਤਮਿਲ ਨਾਡੂ ਵਿੱਚ 11 ਨਵੇਂ ਸਰਕਾਰੀ ਮੈਡੀਕਲ ਕਾਲਜਾਂ ਅਤੇ ਚੇਨਈ ਵਿੱਚ ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ ।

ਨਵੇਂ ਮੈਡੀਕਲ ਕਾਲਜ ਲਗਭਗ 4,000 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਹਨ ,  ਜਿਸ ਵਿਚੋਂ ਲਗਭਗ 2,145 ਕਰੋੜ ਰੁਪਏ ਕੇਂਦਰ ਸਰਕਾਰ ਅਤੇ ਬਾਕੀ ਤਮਿਲ ਨਾਡੂ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ ਉਨ੍ਹਾਂ ਵਿੱਚ ਵਿਰੁਧੁਨਗਰ,  ਨਮੱਕਲ,  ਨੀਲਗਿਰੀ ,  ਤਿਰੁਪੁਰ ,  ਤਿਰੁਵੱਲੂਰ ,  ਨਾਗਪੱਟੀਨਮ ,  ਡਿੰਡੀਗੁਲ ,  ਕੱਲਾਕੁਰਿਚੀ ,  ਅਰਿਯਾਲੁਰ ,  ਰਾਮਨਾਥਪੁਰਮ ਅਤੇ ਕ੍ਰਿਸ਼ਣਾਗਿਰੀ ਜ਼ਿਲ੍ਹੇ ਸ਼ਾਮਿਲ ਹਨ।  ਦੇਸ਼  ਦੇ ਸਾਰੇ ਹਿੱਸਿਆਂ ਵਿੱਚ ਸਸਤੀ ਚਿਕਿਤਸਾ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਸਿਹਤ ਦੀਆਂ ਬੁਨਿਆਦੀ ਸੁਵਿਧਾਵਾਂ ਵਿੱਚ ਸੁਧਾਰ ਦੀ ਦਿਸ਼ਾ ਵਿੱਚ ਪ੍ਰਧਾਨ ਮੰਤਰੀ ਦੇ ਲਗਾਤਾਰ ਪ੍ਰਯਤਨ  ਦੇ ਅਨੁਰੂਪ  ਇਨ੍ਹਾਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ।  ਕੇਂਦਰ ਪ੍ਰਾਯੋਜਿਤ ਯੋਜਨਾ-  ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲ ਨਾਲ ਜੁੜੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ  ਦੇ ਤਹਿਤ ਕੁੱਲ ਮਿਲਾ ਕੇ 1450 ਸੀਟਾਂ ਦੀ ਸਮਰੱਥਾ ਵਾਲੇ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਇਸ ਯੋਜਨਾ ਦੇ ਤਹਿਤ ਉਨ੍ਹਾਂ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਨਾ ਤਾਂ ਸਰਕਾਰੀ ਜਾਂ ਪ੍ਰਾਈਵੇਟ ਮੈਡੀਕਲ ਕਾਲਜ ਹੈ ।

ਭਾਰਤੀ ਵਿਰਾਸਤ ਦੀ ਸੁਰੱਖਿਆ ਤੇ ਸੰਭਾਲ਼ ਅਤੇ ਸ਼ਾਸਤਰੀ ਭਾਸ਼ਾਵਾਂ ਨੂੰ ਹੁਲਾਰਾ ਦੇਣ ਨੂੰ ਲੈ ਕੇ ਪ੍ਰਧਾਨ ਮੰਤਰੀ  ਦੇ ਦ੍ਰਿਸ਼ਟੀਕੋਣ ਦੇ ਅਨੁਰੂਪ  ਚੇਨਈ ਵਿੱਚ ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ  ( ਸੀਆਈਸੀਟੀ )   ਦੇ ਇੱਕ ਨਵੇਂ ਕੈਂਪਸ ਦੀ ਸਥਾਪਨਾ ਕੀਤੀ ਜਾ ਰਹੀ ਹੈ ।  ਨਵਾਂ ਕੈਂਪਸ ਪੂਰੀ ਤਰ੍ਹਾਂ ਨਾਲ ਕੇਂਦਰ ਸਰਕਾਰ ਦੁਆਰਾ ਵਿੱਤਪੋਸ਼ਿਤ ਹੈ ,  ਜਿਸ ਨੂੰ 24 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ।  ਹੁਣ ਤੱਕ ਕਿਰਾਏ  ਦੇ ਭਵਨ ਤੋਂ ਸੰਚਾਲਿਤ ਹੋਣ ਵਾਲਾ ਸੀਆਈਸੀਟੀ ਹੁਣ ਨਵੇਂ 3 ਮੰਜ਼ਿਲਾ ਕੈਂਪਸ ਤੋਂ ਸੰਚਾਲਿਤ ਹੋਵੇਗਾ ।  ਨਵਾਂ ਕੈਂਪਸ ਇੱਕ ਵਿਸ਼ਾਲ ਲਾਇਬ੍ਰੇਰੀ ,  ਇੱਕ ਈ- ਲਾਇਬ੍ਰੇਰੀ ,  ਸੈਮੀਨਾਰ ਹਾਲ ਅਤੇ ਇੱਕ ਮਲਟੀਮੀਡੀਆ ਹਾਲ ਨਾਲ ਸੁਸੱਜਿਤ ਹੈ।

ਕੇਂਦਰੀ ਸਿੱਖਿਆ ਮੰਤਰਾਲੇ ਦੇ ਤਹਿਤ ਇੱਕ ਖੁਦਮੁਖਤਿਆਰ ਸੰਗਠਨ ,  ਸੀਆਈਸੀਟੀ ਤਮਿਲ ਭਾਸ਼ਾ ਦੀ ਪ੍ਰਾਚੀਨਤਾ ਅਤੇ ਵਿਸ਼ਿਸ਼ਟਤਾ ਨੂੰ ਸਥਾਪਿਤ ਕਰਨ ਲਈ ਖੋਜ ਗਤੀਵਿਧੀਆਂ  ਦੇ ਜ਼ਰੀਏ ਸ਼ਾਸਤਰੀ ਤਮਿਲ ਨੂੰ ਹੁਲਾਰਾ ਦੇਣ ਵਿੱਚ ਯੋਗਦਾਨ  ਦੇ ਰਿਹਾ ਹੈ ।  ਸੰਸਥਾਨ  ਦੀ ਲਾਇਬ੍ਰੇਰੀ ਵਿੱਚ 45,000 ਤੋਂ ਅਧਿਕ ਪ੍ਰਾਚੀਨ ਤਮਿਲ ਕਿਤਾਬਾਂ ਦਾ ਸਮ੍ਰਿੱਧ ਸੰਗ੍ਰਹਿ ਮੌਜੂਦ ਹੈ ।  ਸ਼ਾਸਤਰੀ ਤਮਿਲ ਨੂੰ ਹੁਲਾਰਾ ਦੇਣ ਅਤੇ ਆਪਣੇ ਵਿਦਿਆਰਥੀਆਂ ਦਾ ਸਮਰਥਨ ਕਰਨ  ਦੇ ਲਈ ,  ਇਹ ਸੰਸਥਾਨ ਸੈਮੀਨਾਰ ਅਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰਨ ,  ਫੈਲੋਸ਼ਿਪ ਪ੍ਰਦਾਨ ਕਰਨ ਆਦਿ ਜਿਹੀਆਂ ਵਿੱਦਿਅਕ ਗਤੀਵਿਧੀਆਂ ਵਿੱਚ ਸ਼ਾਮਲ ਹੈ ।  ਇਸ ਦਾ ਉਦੇਸ਼ ਕਈ ਭਾਰਤੀਆਂ  ਦੇ ਨਾਲ - ਨਾਲ 100 ਵਿਦੇਸ਼ੀ ਭਾਸ਼ਾਵਾਂ ਵਿੱਚ ‘ਤਿਰੂੱਕੁਰਲ’ ਦਾ ਅਨੁਵਾਦ ਅਤੇ ਪ੍ਰਕਾਸ਼ਨ ਕਰਨਾ ਹੈ ।  ਨਵਾਂ ਕੈਂਪਸ ਦੁਨੀਆ ਭਰ ਵਿੱਚ ਸ਼ਾਸਤਰੀ ਤਮਿਲ ਨੂੰ ਹੁਲਾਰਾ ਦੇਣ ਵਿੱਚ ਇਸ ਸੰਸਥਾਨ  ਦੇ ਪ੍ਰਯਤਨਾਂ ਦੇ ਲਈ ਇੱਕ ਪ੍ਰਭਾਵਕਾਰੀ ਕਾਰਜਸ਼ੀਲ ਵਾਤਾਵਰਣ ਪ੍ਰਦਾਨ ਕਰੇਗਾ ।

 

  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • Shivkumragupta Gupta August 23, 2022

    वंदेमातरम् जयहिंद
  • Master Langpu Tallar July 27, 2022

    Bharat mata ki jai
  • Manda krishna BJP Telangana Mahabubabad District mahabubabad July 08, 2022

    🌴🌱🌲🌱🌴🌱🌲🌲
  • Manda krishna BJP Telangana Mahabubabad District mahabubabad July 08, 2022

    🏝️🌹🏝️🌹🌹🌹
  • Manda krishna BJP Telangana Mahabubabad District mahabubabad July 08, 2022

    🚩🚩🇮🇳🇮🇳🇮🇳🇮🇳
  • Manda krishna BJP Telangana Mahabubabad District mahabubabad July 08, 2022

    🌱🌱🌱🌱🌲🌲🌲
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
'Operation Brahma': First Responder India Ships Medicines, Food To Earthquake-Hit Myanmar

Media Coverage

'Operation Brahma': First Responder India Ships Medicines, Food To Earthquake-Hit Myanmar
NM on the go

Nm on the go

Always be the first to hear from the PM. Get the App Now!
...
PM reaffirms commitment to Dr. Babasaheb Ambedkar's vision during his visit to Deekshabhoomi in Nagpur
March 30, 2025

Hailing the Deekshabhoomi in Nagpur as a symbol of social justice and empowering the downtrodden, the Prime Minister, Shri Narendra Modi today reiterated the Government’s commitment to work even harder to realise the India which Dr. Babasaheb Ambedkar envisioned.

|

In a post on X, he wrote:

“Deekshabhoomi in Nagpur stands tall as a symbol of social justice and empowering the downtrodden.

|

Generations of Indians will remain grateful to Dr. Babasaheb Ambedkar for giving us a Constitution that ensures our dignity and equality.

|

Our Government has always walked on the path shown by Pujya Babasaheb and we reiterate our commitment to working even harder to realise the India he dreamt of.”

|