Quoteਖੇਤਰ ਵਿੱਚ ਕਨੈਕਟੀਵਿਟੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਨਵੇਂ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ
Quoteਪ੍ਰਧਾਨ ਮੰਤਰੀ ਤੇਲੰਗਾਨਾ ਵਿੱਚ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਦਾ ਵੀ ਉਦਘਾਟਨ ਕਰਨਗੇ
Quoteਪ੍ਰਧਾਨ ਮੰਤਰੀ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਬਿਲਡਿੰਗ (Rayagada Railway Division Building) ਦਾ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜਨਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿਗ ਰਾਹੀਂ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਖੇਤਰ ਵਿੱਚ ਕਨੈਕਟੀਵਿਟੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਪ੍ਰਧਾਨ ਮੰਤਰੀ ਨਵੇਂ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ। ਉਹ ਤੇਲੰਗਾਨਾ ਵਿੱਚ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਬਿਲਡਿੰਗ (Rayagada Railway Division Building) ਦਾ ਨੀਂਹ ਪੱਥਰ ਵੀ ਰੱਖਣਗੇ।

ਕੁੱਲ 742.1 ਕਿਲੋਮੀਟਰ ਲੰਬੇ ਪਠਾਨਕੋਟ-ਜੰਮੂ-ਉਧਮਪੁਰ-ਸ੍ਰੀਨਗਰ-ਬਾਰਾਮੂਲਾ, ਭੋਗਪੁਰ ਸਿਰਵਾਲ-ਪਠਾਨਕੋਟ, ਬਟਾਲਾ-ਪਠਾਨਕੋਟ ਅਤੇ ਪਠਾਨਕੋਟ ਤੋਂ ਜੋਗਿੰਦਰ ਨਗਰ ਸੈਕਸ਼ਨ ਵਾਲੇ ਜੰਮੂ ਰੇਲਵੇ ਡਿਵੀਜ਼ਨ ਦੇ ਨਿਰਮਾਣ ਅਤੇ ਜੰਮੂ ਅਤੇ ਕਸ਼ਮੀਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਲੰਬੇ ਸਮੇਂ ਤੋਂ ਲੰਬਿਤ ਲੋਕਾਂ ਦੀਆਂ ਅਕਾਂਖਿਆਵਾਂ ਪੂਰੀਆਂ ਹੋਣਗੀਆਂ ਅਤੇ ਭਾਰਤ ਦੇ ਹੋਰ ਹਿੱਸਿਆਂ ਦੇ ਨਾਲ ਕਨੈਕਟੀਵਿਟੀ ਬਿਹਤਰ ਹੋਵੇਗੀ। ਇਸ ਨਾਲ ਰੋਜ਼ਗਾਰ ਦੇ ਅਵਸਰ ਪੈਦਾ ਹੋਣਗੇ, ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ, ਟੂਰਿਜ਼ਮ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਦਾ ਸਮੁੱਚਾ ਸਮਾਜਿਕ-ਆਰਥਿਕ ਵਿਕਾਸ ਸੰਭਵ ਹੋਵੇਗਾ।

ਤੇਲੰਗਾਨਾ ਦੇ ਮੇਡਚਲ-ਮਲਕਜਗਿਰੀ (Medchal-Malkajgiri) ਜ਼ਿਲ੍ਹੇ ਦੇ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਨੂੰ ਲਗਭਗ 413 ਕਰੋੜ ਰੁਪਏ ਦੀ ਲਾਗਤ ਨਾਲ ਦੂਸਰੇ ਪ੍ਰਵੇਸ਼ ਦੇ ਪ੍ਰਾਵਧਾਨ ਨਾਲ ਇੱਕ ਨਵੇਂ ਕੋਚਿੰਗ ਟਰਮੀਨਲ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਹੈ। ਉਤਕ੍ਰਿਸ਼ਟ ਯਾਤਰੀ ਸੁਵਿਧਾਵਾਂ ਨਾਲ ਲੈਸ ਵਾਤਾਵਰਣ ਦੇ ਅਨੁਕੂਲ ਇਹ ਟਰਮੀਨਲ ਸਿਕੰਦਰਾਬਾਦ, ਹੈਦਰਾਬਾਦ ਅਤੇ ਕਾਚੀਗੁਡਾ (Kacheguda) ਵਿੱਚ ਸਥਿਤ ਮੌਜੂਦਾ ਕੋਚਿੰਗ ਟਰਮੀਨਲਾਂ ‘ਤੇ ਭੀੜ ਨੂੰ ਘੱਟ ਕਰੇਗਾ।

ਪ੍ਰਧਾਨ ਮੰਤਰੀ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਦਾ ਨੀਂਹ ਪੱਥਰ ਰੱਖਣਗੇ। ਇਸ ਨਾਲ ਓਡੀਸ਼ਾ, ਆਂਧਰ ਪ੍ਰਦੇਸ਼ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਕਨੈਕਟੀਵਿਟੀ ਬਿਹਤਰ ਹੋਵੇਗੀ ਅਤੇ ਖੇਤਰ ਦਾ ਸਮੁੱਚਾ ਸਮਾਜਿਕ-ਆਰਥਿਕ ਵਿਕਾਸ ਸੰਭਵ ਹੋਵੇਗਾ। 

 

  • Preetam Gupta Raja March 17, 2025

    जय श्री राम
  • கார்த்திக் March 13, 2025

    Jai Shree Ram🚩Jai Shree Ram🚩Jai Shree Ram🙏🏼Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩
  • Adithya March 09, 2025

    🪷
  • अमित प्रेमजी | Amit Premji March 03, 2025

    nice👍
  • kranthi modi February 22, 2025

    jai sri ram 🚩
  • Vivek Kumar Gupta February 15, 2025

    नमो ..🙏🙏🙏🙏🙏
  • Vivek Kumar Gupta February 15, 2025

    जय जयश्रीराम ...............🙏🙏🙏🙏🙏
  • Bhushan Vilasrao Dandade February 10, 2025

    जय हिंद
  • Dr Mukesh Ludanan February 08, 2025

    Jai ho
  • kshiresh Mahakur February 07, 2025

    17
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India dispatches second batch of BrahMos missiles to Philippines

Media Coverage

India dispatches second batch of BrahMos missiles to Philippines
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਅਪ੍ਰੈਲ 2025
April 20, 2025

Appreciation for PM Modi’s Vision From 5G in Siachen to Space: India’s Leap Towards Viksit Bharat