ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੁਲਾਈ, 2022 ਨੂੰ ਸਵੇਰੇ 10 ਵਜੇ ਰਾਸ਼ਟਰਮੰਡਲ ਖੇਡਾਂ (ਸੀਡਬਲਿਊਜੀ) 2022 ਵਿੱਚ ਸ਼ਾਮਲ ਹੋਣ ਲਈ ਜਾ ਰਹੇ ਭਾਰਤੀ ਦਲ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕਰਨਗੇ। ਇਸ ਗੱਲਬਾਤ ਵਿੱਚ ਐਥਲੀਟਾਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਵੀ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਦੁਆਰਾ ਇਹ  ਗੱਲਬਾਤ ਪ੍ਰਮੁੱਖ ਖੇਡ ਈਵੈਂਟਸ ਵਿੱਚ  ਹਿੱਸਾ ਲੈਣ ਤੋਂ ਪਹਿਲਾਂ ਐਥਲੀਟਾਂ ਨੂੰ ਪ੍ਰੇਰਿਤ ਕਰਨ ਦੇ ਉਨ੍ਹਾਂ ਦੇ ਨਿਰੰਤਰ ਪ੍ਰਯਤਨਾਂ ਦਾ ਇੱਕ ਹਿੱਸਾ ਹੈ। ਪਿਛਲੇ ਸਾਲ, ਪ੍ਰਧਾਨ ਮੰਤਰੀ ਨੇ ਟੋਕੀਓ 2020 ਓਲੰਪਿਕਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਭਾਰਤੀ ਐਥਲੀਟਾਂ ਦੇ ਦਲ ਦੇ ਨਾਲ-ਨਾਲ ਟੋਕੀਓ 2020 ਪੈਰਾਲੰਪਿਕਸ ਖੇਡਾਂ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਭਾਰਤੀ ਪੈਰਾ-ਐਥਲੀਟਾਂ ਦੇ ਦਲ ਨਾਲ ਗੱਲਬਾਤ ਕੀਤੀ ਸੀ ।

ਇੱਥੋਂ ਤੱਕ ਕਿ ਖੇਡ ਪ੍ਰਤੀਯੋਗਿਤਾਵਾਂ ਦੇ ਦੌਰਾਨ ਵੀ, ਪ੍ਰਧਾਨ ਮੰਤਰੀ ਨੇ ਐਥਲੀਟਾਂ ਦੀ ਪ੍ਰਗਤੀ ਵਿੱਚ ਗਹਿਰੀ ਦਿਲਚਸਪੀ ਲਈ। ਕਈ ਮੌਕਿਆਂ 'ਤੇ ਤਾਂ, ਉਨ੍ਹਾਂ ਨੇ ਐਥਲੀਟਾਂ ਨੂੰ ਨਿਜੀ ਤੌਰ 'ਤੇ ਫੋਨ  ਕਰਕੇ ਉਨ੍ਹਾਂ ਦੀ ਸਫ਼ਲਤਾ ਅਤੇ ਸੁਹਿਰਦ ਪ੍ਰਯਤਨਾਂ ਦੇ ਲਈ ਵਧਾਈ  ਦਿੱਤੀ ਅਤੇ ਉਨ੍ਹਾਂ ਨੂੰ ਬਿਹਤਰ ਪ੍ਰਦਰਸ਼ਨ ਕਰਨ ਦੇ  ਲਈ ਪ੍ਰੇਰਿਤ ਕੀਤਾ। ਇਸ ਦੇ  ਇਲਾਵਾ,  ਭਾਰਤੀ ਦਲ ਦੇ ਦੇਸ਼ ਪਰਤਣ 'ਤੇ ਵੀ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ।

ਰਾਸ਼ਟਰਮੰਡਲ ਖੇਡਾਂ 2022 ਦਾ ਆਯੋਜਨ 28 ਜੁਲਾਈ ਤੋਂ 08 ਅਗਸਤ, 2022 ਤੱਕ ਬਰਮਿੰਘਮ ਵਿੱਚ ਹੋਣਾ ਤੈਅ ਹੈ। ਕੁੱਲ 215 ਐਥਲੀਟ, 19 ਖੇਡਾਂ ਦੇ 141 ਮੁਕਾਬਲਿਆਂ ਵਿੱਚ ਹਿੱਸਾ ਲੈ ਕੇ, ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ।

 

  • Anil Nama sudra September 08, 2022

    anil
  • Chowkidar Margang Tapo August 25, 2022

    vande mataram, Jai Mata Di
  • Basant kumar saini August 03, 2022

    नमो
  • ranjeet kumar August 02, 2022

    nmo nmo
  • Jayantilal Parejiya July 30, 2022

    Jay Hind 4
  • SUKHDEV RAI SHARMA July 29, 2022

    मुख्य न्यायाधीश साहब ने प्रधानमंत्री को पत्र लिखा है कि (SC) supreme court में judges की संख्या और बढ़ाई जाए। माननीय मियां लाड़ साहब, आपको निम्न सुझाव जनता की तरफ से है... My humble request.... From general public... 1:- आप सारे जस्टिस mor 10 बजे आते हो --2 से 3 बजे के बीच लंच और फिर 4 बजे के बाद घर वापसी। ऐसा कब तक चलेगा?? 2:- सुबह 8 बजे आओ और रात 8 बजे तक काम करो, जैसे डाक्टर, इन्जीनियर, पुलिसकर्मी, ब्यूरोक्रेट्स तथा कारपोरेट वर्ल्ड के लोग करते हैं। 3:- शनिवार और रविवार को भी काम करो। 4:- 1947 से 1जून से 30 जून तक कि गर्मी की छुट्टियाँ व्यतीत करते हो। पूरा SC सेंट्रलाइज्ड AC है तो जून में गर्मी की छुट्टियां क्यूं?? 5:- हर जस्टिस वर्ष में मात्र 15-20 दिन की छुट्टी ले। 6:- जानबूझकर जल्लिकुट्टु, दहीहंडी में अपना समय क्यूं बर्बाद करते हो?? 7:- कुछ गिनती के पेशेवरों द्वारा दायर सैकड़ों फालतू की PIL सुनकर अपना समय क्यूं नष्ट करते हो?? 8:- , EPFO vs pensioners बाल बराबर केस में भी 3 जस्टिस बेंच, 5 जस्टिस बेंच क्यूं बनाते हो? सिंगल बेंच को भी काम करने दो। Why ex cji decision review? 9:- देश के गद्दारों के लिए रिव्यु और फिर रिव्यु और फिर रात में भी कोर्ट क्यूं ओपन करते हो??? 10:- जनता के टैक्स से ही करोड़ों की सैलरी और सुविधायें लेते हो लेकिन जनता के प्रति जवाबदारी शून्य है। 11:- AC bunglow में रहते हो, शानदार कार से चलते हो, घर पर खाना भी नौकर पकाता है, कोर्ट बोर्ड पर पानी भी दरबान पिलाता है, तो जी तोड़ मेहनत क्यूं नही करते?? 12:- आप सबको कैबिनेट मंत्री की सुविधायें मिलती है। Age बढ़ाने की कोई आवश्यकता नहीं है। जो SC सुप्रीम कोर्ट, एक वर्ष में सिर्फ 168 दिन काम करता हो, उसके कार्यदिवस बढ़ा कर न्यूनतम 300 दिन कर देना चाहिये। जब प्रधानमंत्री 365 दिन काम कर सकते है तो जज लोगों को 300 दिन काम करने मे कोई परेशानी नही होनी चाहिये। गरीब देशभक्त जनता अब और बर्दाश्त नही कर सकती। न्यायतंत्र सड़ गल चुका है। इसमे सुधार लाने की अविलम्ब व महती आवश्यकता है।
  • Chowkidar Margang Tapo July 25, 2022

    namo namo namo namo namo.
  • Ashvin Patel July 24, 2022

    good 👍👍
  • ranjeet kumar July 23, 2022

    nmo
  • Sanjay Kumar Singh July 23, 2022

    Jai Shree Ram
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Sri Lanka releases 14 Indian fishermen as special gesture during PM Modi’s visit

Media Coverage

Sri Lanka releases 14 Indian fishermen as special gesture during PM Modi’s visit
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਅਪ੍ਰੈਲ 2025
April 07, 2025

Appreciation for PM Modi’s Compassion: Healthcare and Humanity Beyond Borders