ਪ੍ਰਧਾਨ ਮੰਤਰੀ ਕਰਨਾਟਕ ਵਿੱਚ 10,800 ਕਰੋੜ ਰੁਪਏ ਤੋਂ ਵੀ ਅਧਿਕ ਅਤੇ ਮਹਾਰਾਸ਼ਟਰ ਵਿੱਚ 38,800 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਕਰਨਾਟਕ ਵਿੱਚ ਨਵੇਂ ਐਲਾਨੇ ਰੈਵੇਨਿਊ ਪਿੰਡਾਂ ਦੇ ਲਗਭਗ ਪੰਜਾਹ ਹਜ਼ਾਰ ਲਾਭਾਰਥੀਆਂ ਨੂੰ ਟਾਈਟਲ ਡੀਡ (ਹੱਕੂ ਪੱਤਰ) ਵੰਡਣਗੇ
ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ ਦੇ ਤਹਿਤ ਯਾਦਗੀਰ ਬਹੁ-ਗ੍ਰਾਮ ਪੇਅਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ
ਪ੍ਰਧਾਨ ਮੰਤਰੀ ਨਾਰਾਇਣਪੁਰ ਲੈਫਟ ਬੈਂਕ ਕਨਾਲ - ਵਿਸਤਾਰ, ਨਵੀਨੀਕਰਣ ਅਤੇ ਆਧੁਨਿਕੀਕਰਣ ਪ੍ਰੋਜੈਕਟ (ਐੱਨਐੱਲਬੀਸੀ-ਈਆਰਐੱਮ) ਦਾ ਉਦਘਾਟਨ ਕਰਨਗੇ; ਇਸ ਪ੍ਰੋਜੈਕਟ ਨਾਲ ਖੇਤਰ ਦੇ ਤਿੰਨ ਲੱਖ ਤੋਂ ਵੀ ਅਧਿਕ ਕਿਸਾਨਾਂ ਨੂੰ ਲਾਭ ਹੋਵੇਗਾ
ਪ੍ਰਧਾਨ ਮੰਤਰੀ ਕਰਨਾਟਕ ਵਿੱਚ ਦੋ ਗ੍ਰੀਨਫੀਲਡ ਰਾਜਮਾਰਗ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ; ਦੋਨੋਂ ਹੀ ਪ੍ਰੋਜੈਕਟ ਸੂਰਤ-ਚੇਨਈ ਐਕਸਪ੍ਰੈੱਸਵੇਅ ਦਾ ਹਿੱਸਾ ਹਨ
ਪ੍ਰਧਾਨ ਮੰਤਰੀ ਮੁੰਬਈ ਮੈਟਰੋ ਰੇਲ ਲਾਈਨ 2A ਅਤੇ 7 ਰਾਸ਼ਟਰ ਨੂੰ ਸਮਰਪਿਤ ਕਰਨਗੇ
ਪ੍ਰਧਾਨ ਮੰਤਰੀ ਮੁੰਬਈ ਵਿੱਚ ਸੱਤ ਸੀਵੇਜ ਟ੍ਰੀਟਮੈਂਟ ਪਲਾਂਟਾਂ, ਸੜਕ ਪੱਕੀਕਰਣ ਪ੍ਰੋਜੈਕਟ ਅਤੇ ਛੱਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਲ ਦੇ ਪੁਨਰਵਿਕਾਸ ਦਾ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜਨਵਰੀ, 2023 ਨੂੰ ਕਰਨਾਟਕ ਅਤੇ ਮਹਾਰਾਸ਼ਟਰ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਕਰਨਾਟਕ ਵਿੱਚ ਯਾਦਗੀਰ ਅਤੇ ਕਲਬੁਰਗੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 12 ਵਜੇ ਯਾਦਗੀਰ ਜ਼ਿਲ੍ਹੇ ਦੇ ਕੋਡੇਕਲ ਵਿੱਚ ਸਿੰਚਾਈ, ਪੇਅਜਲ ਨਾਲ ਜੁੜੇ ਵਿਭਿੰਨ ਵਿਕਾਸਤਮਕ ਪ੍ਰੋਜੈਕਟਾਂ ਅਤੇ ਇੱਕ ਰਾਸ਼ਟਰੀ ਰਾਜਮਾਰਗ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:15 ਵਜੇ ਕਲਬੁਰਗੀ ਜ਼ਿਲ੍ਹੇ ਦੇ ਮਲਖੇੜ ਪਹੁੰਚਣਗੇ, ਜਿੱਥੇ ਉਹ ਨਵੇ ਐਲਾਨੇ ਰੈਵੇਨਿਊ ਪਿੰਡਾਂ ਦੇ ਪਾਤਰ ਲਾਭਾਰਥੀਆਂ ਨੂੰ ਟਾਈਟਲ ਡੀਡ (ਹੱਕੂ ਪੱਤਰ)  ਵੰਡਣਗੇ ਅਤੇ ਇੱਕ ਰਾਸ਼ਟਰੀ  ਰਾਜਮਾਰਗ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ।

ਪ੍ਰਧਾਨ ਮੰਤਰੀ ਸ਼ਾਮ ਲਗਭਗ 5 ਵਜੇ ਮੁੰਬਈ ਵਿੱਚ ਕਈ ਵਿਕਾਸ ਪਹਿਲਾਂ ਦਾ ਉਦਘਾਟਨ, ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ ਸਾਢੇ ਛੇ ਵਜੇ ਮੁੰਬਈ ਮੈਟਰੋ ਦੀਆਂ ਦੋ ਲਾਈਨਾਂ ਦਾ ਉਦਘਾਟਨ ਕਰਨਗੇ ਅਤੇ ਮੈਟਰੋ ਦੀ ਸਵਾਰੀ ਵੀ ਕਰਨਗੇ।

ਪ੍ਰਧਾਨ ਮੰਤਰੀ ਕਰਨਾਟਕ ਵਿੱਚ

ਸਾਰੇ ਘਰਾਂ ਵਿੱਚ ਵਿਅਕਤੀਗਤ ਘਰੇਲੂ ਨਲ ਕਨੈਕਸ਼ਨ ਦੇ ਮਾਧਿਅਮ ਨਾਲ ਸੁਰੱਖਿਅਤ ਅਤੇ ਲੋੜੀਂਦਾ ਪੇਅਜਲ ਉਪਲਬਧ ਕਰਵਾਉਣ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਦੇ ਰੂਪ ਵਿੱਚ ਜਲ ਜੀਵਨ ਮਿਸ਼ਨ ਦੇ ਤਹਿਤ ਯਾਦਗੀਰੀ ਜ਼ਿਲ੍ਹੇ ਦੇ ਕੋਡੇਕਲ ਵਿੱਚ ਯਾਦਗੀਰ ਬਹੁ-ਗ੍ਰਾਮ ਪੇਅਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸ ਯੋਜਨਾ ਦੇ ਤਹਿਤ 117 ਐੱਮਐੱਲਟੀ ਦਾ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾਵੇਗਾ। 2050 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ 700 ਤੋਂ ਅਧਿਕ ਗ੍ਰਾਮੀਣ ਬਸਤੀਆਂ ਅਤੇ ਯਾਦਗੀਰੀ ਜ਼ਿਲ੍ਹੇ ਦੇ ਤਿੰਨ ਸ਼ਹਿਰਾਂ ਦੇ ਲਗਭਗ 2.3 ਲੱਖ ਘਰਾਂ ਨੂੰ ਪੀਣ ਯੋਗ ਪਾਣੀ ਉਪਲਬਧ ਹੋਵੇਗਾ।

ਇਸ ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮਤੰਰੀ ਨਾਰਾਇਣਪੁਰ ਲੈਫਟ ਬੈਂਕ ਕੈਨਾਲ ਦੇ ਵਿਸਤਾਰੀਕਰਣ, ਪੁਨਰਨਿਰਮਾਣ ਅਤੇ ਆਧੁਨਿਕੀਕਰਣ ਪ੍ਰੋਜੈਕਟ (ਐੱਨਐੱਲਬੀਸੀ-ਈਆਰਐੱਮ) ਦੀ ਵੀ ਸ਼ੁਰੂਆਤ ਕਰਨਗੇ। 10,000 ਕਿਊਸਕ ਦੀ ਸਮਰੱਥਾ ਵਾਲੇ ਨਹਿਰ ਪ੍ਰੋਜੈਕਟ ਨਾਲ 4.5 ਲੱਖ ਹੈਕਟੇਅਰ ਕਮਾਨ ਖੇਤਰ ਦੀ ਸਿੰਚਾਈ ਕੀਤੀ ਜਾ ਸਕਦੀ ਹੈ। ਇਸ ਨਾਲ ਕਲਬੁਰਗੀ, ਯਾਦਗੀਰੀ ਅਤੇ ਵਿਜੈਪੁਰ ਜ਼ਿਲ੍ਹਿਆਂ ਦੇ 560 ਪਿੰਡਾਂ ਦੇ ਤਿੰਨ ਲੱਖ ਤੋਂ ਅਧਿਕ ਕਿਸਾਨਾਂ ਨੂੰ ਲਾਭ ਹੋਵੇਗਾ। ਪ੍ਰੋਜੈਕਟ ਦੀ ਕੁੱਲ ਲਾਗਤ ਲਗਭਗ 4700 ਕਰੋੜ ਰੁਪਏ ਹੈ।

ਪ੍ਰਧਾਨ ਮੰਤਰੀ ਐੱਨਐੱਚ-150ਸੀ ਦੇ 65.5 ਕਿਲੋਮੀਟਰ ਲੰਬੇ ਸਕੈਸ਼ਨ ਦਾ ਨੀਂਹ ਪੱਥਰ ਵੀ ਰੱਖਣਗੇ। ਇਹ 6 ਲੇਨ ਵਾਲਾ ਗ੍ਰੀਨਫੀਲਡ ਸੜਕ ਪ੍ਰੋਜੈਕਟ ਸੂਰਤ-ਚੇਨਈ ਐਕਸਪ੍ਰੈੱਸਵੇਅ ਦਾ ਹਿੱਸਾ ਹੈ। ਇਸ ਨੂੰ ਕਰੀਬ 2000 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ।

ਸਰਕਾਰੀ ਯੋਜਨਾਵਾਂ ਨੂੰ ਸ਼ਤ-ਪ੍ਰਤੀਸ਼ਤ ਸਾਕਾਰ ਕੀਤੇ ਜਾਣ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ, ਕਲਬੁਰਗੀ, ਯਾਦਗੀਰੀ, ਰਾਏਚੂਰ, ਬਿਦਰ ਅਤੇ ਵਿਜੈਪੁਰ ਦੇ ਪੰਜ ਜ਼ਿਲ੍ਹਿਆਂ ਵਿੱਚ ਲਗਭਗ 1475 ਗ਼ੈਰ-ਪੰਜੀਕ੍ਰਿਤ ਬਸਤੀਆਂ ਨੂੰ ਨਵੇਂ ਰੈਵੇਨਿਊ ਪਿੰਡਾਂ ਦੇ ਰੂਪ ਵਿੱਚ ਐਲਾਨਿਆ ਗਿਆ ਹੈ। ਪ੍ਰਧਾਨ ਮੰਤਰੀ ਕਲਬੁਰਗੀ ਜ਼ਿਲ੍ਹੇ ਦੇ ਸੇਦਮ ਤਾਲੁਕਾ ਦੇ ਮਲਖੇੜ ਪਿੰਡ ਵਿੱਚ, ਇਨ ਨਵੇਂ ਘੋਸ਼ਿਤ ਰੈਵੇਨਿਊ ਪਿੰਡਾਂ ਦੇ ਪਾਤਰ ਲਾਭਾਰਥੀਆਂ ਨੂੰ ਮਾਲਿਕਾਨਾ ਅਧਿਕਾਰ ਪੱਤਰ (ਹੱਕੂ ਪੱਤਰ) ਵੰਡਣਗੇ। ਪੰਜਾਹ ਹਜ਼ਾਰ ਤੋਂ ਅਧਿਕ ਲਾਭਾਰਥੀਆਂ ਨੂੰ ਟਾਈਟਲ ਡੀਡ ਜਾਰੀ ਕਰਨਾ, ਜੋ ਵੱਡੇ ਪੈਮਾਨੇ ’ਤੇ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਹੋਰ ਪਿਛੜਾ ਵਰਗ ਦੇ ਹਾਸ਼ੀਏ ’ਤੇ ਰਹਿਣ ਵਾਲੇ ਅਤੇ ਕਮਜ਼ੋਰ ਭਾਈਚਾਰਿਆਂ ਤੋਂ ਹਨ, ਉਨ੍ਹਾਂ ਦੀ ਭੂਮੀ ਨੂੰ ਸਰਕਾਰ ਤੋਂ ਰਸਮੀ ਮਾਨਤਾ ਪ੍ਰਦਾਨ ਕਰਨ ਦਾ ਇੱਕ ਕਦਮ ਹੈ, ਅਤੇ ਉਨ੍ਹਾਂ ਨੂੰ ਪੇਅਜਲ, ਬਿਜਲੀ, ਸੜਕ ਆਦਿ ਜਿਹੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਦੇ ਲਈ ਪਾਤਰ ਬਣਾ ਦੇਵੇਗਾ।

ਇਸ ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਐੱਨਐੱਚ-150ਸੀ ਦੇ 71 ਕਿਲੋਮੀਟਰ ਲੰਬੇ ਸੈਕਸ਼ਨ ਦਾ ਨੀਂਹ ਪੱਥਰ ਵੀ ਰੱਖਣਗੇ। ਇਹ 6 ਲੇਨ ਵਾਲਾ ਗ੍ਰੀਨਫੀਲਡ ਸੜਕ ਪ੍ਰੋਜੈਕਟ ਵੀ ਸੂਰਤ-ਚੇਨਈ ਐਕਸਪ੍ਰੈੱਸਵੇਅ ਦਾ ਹਿੱਸਾ ਹੈ। ਇਸ ਨੂੰ 2100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ।

ਸੂਰਤ-ਚੇਨਈ ਐਕਸਪ੍ਰੈੱਸਵੇਅ ਛੇ ਰਾਜਾਂ-ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ, ਆਂਧਰ ਪ੍ਰਦੇਸ਼ ਅਤੇ ਤਮਿਲ ਨਾਡੂ ਤੋਂ ਹੋ ਕੇ ਗੁਜਰੇਗਾ। ਇਹ ਮੌਜੂਦਾ ਮਾਰਗ ਨੂੰ 1600 ਕਿਲੋਮੀਟਰ ਤੋਂ ਘਟਾ ਕੇ 1270 ਕਿਲੋਮੀਟਰ ਕਰ ਦੇਵੇਗਾ।

ਪ੍ਰਧਾਨ ਮੰਤਰੀ ਮੁੰਬਈ ਵਿੱਚ

ਪ੍ਰਧਾਨ ਮੰਤਰੀ ਲਗਭਗ 38,800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਨਿਰਵਿਘਨ ਸ਼ਹਿਰੀ ਗਤੀਸ਼ੀਲਤਾ ਪ੍ਰਦਾਨ ਕਰਨਾ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਖੇਤਰਾਂ ਵਿੱਚੋਂ ਇੱਕ ਰਿਹਾ ਹੈ। ਇਸ ਤਰਜ ’ਤੇ, ਉਹ ਰਾਸ਼ਟਰ ਨੂੰ ਲਗਭਗ 12,600 ਕਰੋੜ ਰੁਪਏ ਦੀ ਮੁੰਬਈ ਮੈਟਰੋ ਰੇਲ ਲਾਈਨ2ਏ ਅਤੇ 7 ਸਮਰਪਿਤ ਕਰਨਗੇ। ਦਹਿਸਰ ਈ ਅਤੇ ਡੀਐੱਨ ਨਗਰ (ਯੈਲੋ ਲਾਈਨ) ਨੂੰ ਜੋੜਨ ਵਾਲੀ ਮੈਟਰੋ ਲਾਈਨ 2ਏ ਲਗਭਗ 18.6 ਕਿਲੋਮੀਟਰ ਲੰਬੀ ਹੈ, ਜਦੋਕਿ ਅੰਧੇਰੀ ਈ-ਦਹਿਸਰ ਈ (ਰੈੱਡ ਲਾਈਨ)  ਨੂੰ ਜੋੜਨ ਵਾਲੀ ਮੈਟਰੋ ਲਾਈਨ 7 ਲਗਭਗ 16.5 ਕਿਲੋਮੀਟਰ ਲੰਬੀ ਹੈ। ਪ੍ਰਧਾਨ ਮੰਤਰੀ ਨੇ 2015 ਵਿੱਚ ਇਨ੍ਹਾਂ ਲਾਈਨਾਂ ਦਾ ਨੀਂਹ ਪੱਥਰ ਰੱਖਿਆ ਸੀ। ਪ੍ਰਧਾਨ ਮੰਤਰੀ ਮੁੰਬਈ 1 ਮੋਬਾਈਲ ਐਪ ਅਤੇ ਨੈਸ਼ਨਲ ਕੌਮਨ ਮੋਬਿਲਿਟੀ ਕਾਰਡ (ਮੁੰਬਈ 1) ਦੀ ਵੀ ਸ਼ੁਰੂਆਤ ਕਰਨਗੇ।

ਇਹ ਮੋਬਾਈਲ ਐਪ ਯਾਤਰਾ ਨੂੰ ਸੁਗਮ ਬਣਾਏਗੀ, ਇਸ ਨੂੰ ਮੈਟਰੋ ਸਟੇਸ਼ਨ ਦੇ ਪ੍ਰਵੇਸ਼ ਦੁਆਰ ’ਤੇ ਦਿਖਾਇਆ ਜਾ ਸਕਦਾ ਹੈ ਅਤੇ ਇਹ ਯੂਪੀਆਈ ਦੇ ਮਾਧਿਅਮ ਨਾਲ ਟਿਕਟ ਖਦੀਰਣ ਦੇ ਲਈ ਡਿਜੀਟਲ ਭੁਗਤਾਨ ਵਿੱਚ ਸਹਾਇਤਾ ਕਰੇਗੀ। ਨੈਸ਼ਨਲ ਕੌਮਨ ਮੋਬਿਲਿਟੀ  ਕਾਰਡ (ਮੁੰਬਈ 1) ਸ਼ੁਰੂ  ਵਿੱਚ ਮੈਟਰੋ ਕੌਰੀਡੋਰ ਵਿੱਚ ਇਸਤੇਮਾਲ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਸਥਾਨਕ ਟ੍ਰੇਨਾਂ ਅਤੇ ਬੱਸਾਂ ਸਹਿਤ ਬੜੇ ਪੈਮਾਨੇ ’ਤੇ ਜਨਤਕ ਪਰਿਵਹਨ ਦੇ ਹੋਰ ਵਾਹਨਾਂ ਤੱਕ ਇਸ ਦਾ ਵਿਸਤਾਰ ਕੀਤਾ ਜਾ ਸਕਦਾ ਹੈ। ਯਾਤਰੀਆਂ ਨੂੰ ਅਨੇਕ ਕਾਰਡ ਜਾ ਨਕਦੀ ਲੈ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ, ਐੱਨਸੀਐੱਮਸੀ ਕਾਰਡ ਤੇਜ਼, ਸੰਪਰਕ ਰਹਿਤ, ਡਿਜੀਟਲ ਲੈਣ-ਦੇਣ ਨੂੰ ਸਮਰੱਥ ਕਰੇਗਾ, ਜਿਸ ਨਾਲ ਸੁਗਮ ਅਨੁਭਵ ਦੇ ਨਾਲ ਪ੍ਰਕਿਰਿਆ ਅਸਾਨ ਹੋ ਜਾਵੇਗੀ।

ਪ੍ਰਧਾਨ ਮੰਤਰੀ ਲਗਭਗ 17,200 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੱਤ ਸੀਵੇਜ ਟ੍ਰੀਟਮੈਂਟ ਪਲਾਟਾਂ ਦਾ ਨੀਂਹ ਪੱਥਰ ਰੱਖਣਗੇ। ਇਹ ਸੀਵੇਜ ਟ੍ਰੀਟਮੈਂਟ ਪਲਾਂਟ ਮਲਾਡ, ਭਾਂਡੁਪ, ਵਰਸੋਵਾ, ਘਾਟਕੋਪਰ, ਬਾਂਦਰਾ, ਧਾਰਾਵੀ ਅਤੇ ਵਰਲੀ ਵਿੱਚ ਸਥਾਪਿਤ ਕੀਤੇ ਜਾਣਗੇ। ਜਿਨ੍ਹਾਂ ਦੀ ਸੰਯੁਕਤ ਸਮਰੱਥਾ ਲਗਭਗ 2,4600 ਐੱਮਐੱਲਡੀ ਹੋਵੇਗੀ।

ਮੁੰਬਈ ਵਿੱਚ ਸਿਹਤ ਦੇਖਭਾਲ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਪ੍ਰਯਾਸ ਵਿੱਚ, ਪ੍ਰਧਾਨ ਮੰਤਰੀ 20ਵੇਂ ਹਿੰਦੂ-ਹਿਰਦੈ-ਸਮਰਾਟ ਬਾਲਾਸਾਹੇਬ ਠਾਕਰੇ ਆਪਲਾ ਦਵਾਖਾਨਾ ਦਾ ਉਦਘਾਟਨ ਕਰਨਗੇ। ਇਹ ਅਨੂਠੀ ਪਹਿਲ ਲੋਕਾਂ ਨੂੰ ਸਿਹਤ ਜਾਂਚ, ਦਵਾਈਆਂ, ਜਾਂਚ ਅਤੇ ਨਿਦਾਨ ਜਿਹੀਆਂ ਜ਼ਰੂਰੀ ਮੈਡੀਕਲ ਸੇਵਾਵਾਂ ਪੂਰੀ ਤਰ੍ਹਾਂ ਨਾਲ ਮੁਕਤ ਪ੍ਰਦਾਨ ਕਰੇਗੀ। ਪ੍ਰਧਾਨ ਮੰਤਰੀ ਮੁੰਬਈ ਵਿੱਚ ਤਿੰਨ ਹਸਪਤਾਲਾਂ ਅਰਥਾਤ 360-ਬਿਸਤਰਿਆਂ ਵਾਲੇ ਭਾਂਡੁਪ ਮਲਟੀਸਪੈਸ਼ਿਅਲਿਟੀ ਮਿਊਂਸਿਪਲ ਹਸਪਤਾਲ, 306 ਬਿਸਤਰਿਆਂ ਵਾਲੇ ਸਿਧਾਰਥ ਨਗਰ ਹਸਪਤਾਲ, ਗੋਰੇਗਾਓਂ (ਪੱਛਮ) ਅਤੇ 152 ਬਿਸਤਰਿਆਂ ਵਾਲੇ ਓਸ਼ੀਵਾਰਾ ਮੈਟਰਨਿਟੀ ਹੋਮ ਦੇ ਪੁਨਰਵਿਕਾਸ ਦੇ ਲਈ ਨੀਂਹ ਪੱਥਰ ਵੀ ਰੱਖਣਗੇ। ਇਸ ਨਾਲ ਸ਼ਹਿਰ ਦੇ ਲੱਖਾਂ ਨਿਵਾਸੀਆਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸ਼੍ਰੇਣੀ ਦੀ ਮੈਡੀਕਲ ਸੁਵਿਧਾ ਮਿਲ ਜਾਵੇਗੀ।

ਪ੍ਰਧਾਨ ਮੰਤਰੀ ਮੁੰਬਈ ਦੀਆਂ ਲਗਭਗ 400 ਕਿਲੋਮੀਟਰ ਸੜਕਾਂ ਨੂੰ ਪੱਕਾ ਕਰਨ ਦੇ ਲਈ ਸੜਕ ਨਿਰਮਾਣ ਪ੍ਰੋਜੈਕਟ ਸ਼ੁਰੂ ਕਰਨਗੇ। ਇਹ ਪ੍ਰੋਜੈਕਟ ਲਗਭਗ 6,100 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣਗੇ। ਮੁੰਬਈ ਵਿੱਚ ਲਗਭਗ ਕੁੱਲ 2050 ਕਿਲੋਮੀਟਰ ਸੜਕਾਂ ਦੇ ਵਿਸਤਾਰ ਵਿੱਚੋਂ 1200 ਕਿਲੋਮੀਟਰ ਤੋਂ ਅਧਿਕ ਸੜਕਾਂ ਨੂੰ ਜਾ ਤਾਂ ਪੱਕਾ ਕਰ ਦਿੱਤਾ ਗਿਆ ਹੈ ਜਾਂ ਉਹ ਪੱਕਾ ਕੀਤੇ ਜਾਣ ਦੀ ਪ੍ਰਕਿਰਿਆ ਵਿੱਚ ਹਨ। ਹਾਲਾਂਕਿ, ਬਾਕੀ ਲਗਭਗ 580  ਕਿਲੋਮੀਟਰ ਲੰਬਾਈ ਦੀਆਂ ਬਾਕੀ ਸੜਕਾਂ ਨੂੰ ਟੋਇਆਂ(ਖੱਡਿਆਂ) ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਪਰਿਵਹਨ ਨੂੰ ਗੰਭੀਰ ਰੂਪ ਨਾਲ ਪ੍ਰਭਾਵਿਤ ਕਰਦੀਆਂ ਹਨ। ਸੜਕਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦੇਸ਼ ਇਸ ਚੁਣੌਤੀ ਨੂੰ ਦੂਰ ਕਰਨਾ ਹੈ। ਕੰਕ੍ਰੀਟ ਦੀਆਂ ਇਹ ਸੜਕਾਂ ਬਿਹਤਰ ਸੁਰੱਖਿਆ ਦੇ ਨਾਲ-ਨਾਲ ਤੇਜ਼ ਯਾਤਰਾ ਸੁਨਿਸ਼ਚਿਤ ਕਰਨਗੀਆਂ, ਨਾਲ ਹੀ ਬਿਹਤਰ ਜਲ ਨਿਕਾਸੀ ਸੁਵਿਧਾਵਾਂ ਅਤੇ ਜਨ ਉਪਯੋਗੀ ਨਾਲੀਆਂ ਸੜਕਾਂ ਦੀ ਨਿਯਮਿਤ ਖੁਦਾਈ ਤੋਂ ਬਚਣਾ ਸੁਨਿਸ਼ਚਿਤ ਕਰਨਗੀਆਂ।

ਉਹ ਛੱਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਦੇ ਪੁਨਰਵਿਕਾਸ ਦਾ ਵੀ ਨੀਂਹ ਪੱਥਰ ਰੱਖਣਗੇ। ਟਰਮੀਨਸ ਦੇ ਦੱਖਣੀ ਵਿਰਾਸਤ ਨੋਡ ਤੋਂ ਭੀੜ ਨੂੰ ਘੱਟ ਕਰਨ, ਸੁਵਿਧਾਵਾਂ ਵਿੱਚ ਵਾਧਾ ਕਰਨ, ਬਿਹਤਰ ਬਹੁ-ਮੋਡਲ ਏਕੀਕਰਣ ਅਤੇ ਵਿਸ਼ਵ ਪ੍ਰਸਿੱਧ ਪ੍ਰਤਿਸ਼ਠਿਤ ਅਨੁਪ੍ਰਤੀਕਾਤਮਕ ਢਾਂਚੇ ਦੇ ਪ੍ਰਾਚੀਨ ਗੌਰਵ ਨੂੰ ਸੰਭਾਲਣ ਅਤੇ ਬਹਾਲ ਕਰਨ ਦੇ ਲਈ ਪੁਨਰਵਿਕਾਸ ਯੋਜਨਾ ਬਣਾਈ ਗਈ ਹੈ। ਪ੍ਰੋਜੈਕਟ ਦਾ ਕਾਰਜ 1,800 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਪੀਐੱਮ ਸਵਨਿਧੀ ਯੋਜਨਾ ਦੇ ਤਹਿਤ ਇੱਕ ਲੱਖ ਤੋਂ ਅਧਿਕ ਲਾਭਾਰਥੀਆਂ ਦੇ ਸਵੀਕ੍ਰਿਤ ਕਰਜ਼ਿਆਂ ਦੀ ਟ੍ਰਾਂਸਫਰ ਵੀ ਸ਼ੁਰੂ ਕਰਨਗੇ।

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s Biz Activity Surges To 3-month High In Nov: Report

Media Coverage

India’s Biz Activity Surges To 3-month High In Nov: Report
NM on the go

Nm on the go

Always be the first to hear from the PM. Get the App Now!
...
Text of PM’s address at the Odisha Parba
November 24, 2024
Delighted to take part in the Odisha Parba in Delhi, the state plays a pivotal role in India's growth and is blessed with cultural heritage admired across the country and the world: PM
The culture of Odisha has greatly strengthened the spirit of 'Ek Bharat Shreshtha Bharat', in which the sons and daughters of the state have made huge contributions: PM
We can see many examples of the contribution of Oriya literature to the cultural prosperity of India: PM
Odisha's cultural richness, architecture and science have always been special, We have to constantly take innovative steps to take every identity of this place to the world: PM
We are working fast in every sector for the development of Odisha,it has immense possibilities of port based industrial development: PM
Odisha is India's mining and metal powerhouse making it’s position very strong in the steel, aluminium and energy sectors: PM
Our government is committed to promote ease of doing business in Odisha: PM
Today Odisha has its own vision and roadmap, now investment will be encouraged and new employment opportunities will be created: PM

जय जगन्नाथ!

जय जगन्नाथ!

केंद्रीय मंत्रिमंडल के मेरे सहयोगी श्रीमान धर्मेन्द्र प्रधान जी, अश्विनी वैष्णव जी, उड़िया समाज संस्था के अध्यक्ष श्री सिद्धार्थ प्रधान जी, उड़िया समाज के अन्य अधिकारी, ओडिशा के सभी कलाकार, अन्य महानुभाव, देवियों और सज्जनों।

ओडिशा र सबू भाईओ भउणी मानंकु मोर नमस्कार, एबंग जुहार। ओड़िया संस्कृति के महाकुंभ ‘ओड़िशा पर्व 2024’ कू आसी मँ गर्बित। आपण मानंकु भेटी मूं बहुत आनंदित।

मैं आप सबको और ओडिशा के सभी लोगों को ओडिशा पर्व की बहुत-बहुत बधाई देता हूँ। इस साल स्वभाव कवि गंगाधर मेहेर की पुण्यतिथि का शताब्दी वर्ष भी है। मैं इस अवसर पर उनका पुण्य स्मरण करता हूं, उन्हें श्रद्धांजलि देता हूँ। मैं भक्त दासिआ बाउरी जी, भक्त सालबेग जी, उड़िया भागवत की रचना करने वाले श्री जगन्नाथ दास जी को भी आदरपूर्वक नमन करता हूं।

ओडिशा निजर सांस्कृतिक विविधता द्वारा भारतकु जीबन्त रखिबारे बहुत बड़ भूमिका प्रतिपादन करिछि।

साथियों,

ओडिशा हमेशा से संतों और विद्वानों की धरती रही है। सरल महाभारत, उड़िया भागवत...हमारे धर्मग्रन्थों को जिस तरह यहाँ के विद्वानों ने लोकभाषा में घर-घर पहुंचाया, जिस तरह ऋषियों के विचारों से जन-जन को जोड़ा....उसने भारत की सांस्कृतिक समृद्धि में बहुत बड़ी भूमिका निभाई है। उड़िया भाषा में महाप्रभु जगन्नाथ जी से जुड़ा कितना बड़ा साहित्य है। मुझे भी उनकी एक गाथा हमेशा याद रहती है। महाप्रभु अपने श्री मंदिर से बाहर आए थे और उन्होंने स्वयं युद्ध का नेतृत्व किया था। तब युद्धभूमि की ओर जाते समय महाप्रभु श्री जगन्नाथ ने अपनी भक्त ‘माणिका गौउडुणी’ के हाथों से दही खाई थी। ये गाथा हमें बहुत कुछ सिखाती है। ये हमें सिखाती है कि हम नेक नीयत से काम करें, तो उस काम का नेतृत्व खुद ईश्वर करते हैं। हमेशा, हर समय, हर हालात में ये सोचने की जरूरत नहीं है कि हम अकेले हैं, हम हमेशा ‘प्लस वन’ होते हैं, प्रभु हमारे साथ होते हैं, ईश्वर हमेशा हमारे साथ होते हैं।

साथियों,

ओडिशा के संत कवि भीम भोई ने कहा था- मो जीवन पछे नर्के पडिथाउ जगत उद्धार हेउ। भाव ये कि मुझे चाहे जितने ही दुख क्यों ना उठाने पड़ें...लेकिन जगत का उद्धार हो। यही ओडिशा की संस्कृति भी है। ओडिशा सबु जुगरे समग्र राष्ट्र एबं पूरा मानब समाज र सेबा करिछी। यहाँ पुरी धाम ने ‘एक भारत श्रेष्ठ भारत’ की भावना को मजबूत बनाया। ओडिशा की वीर संतानों ने आज़ादी की लड़ाई में भी बढ़-चढ़कर देश को दिशा दिखाई थी। पाइका क्रांति के शहीदों का ऋण, हम कभी नहीं चुका सकते। ये मेरी सरकार का सौभाग्य है कि उसे पाइका क्रांति पर स्मारक डाक टिकट और सिक्का जारी करने का अवसर मिला था।

साथियों,

उत्कल केशरी हरे कृष्ण मेहताब जी के योगदान को भी इस समय पूरा देश याद कर रहा है। हम व्यापक स्तर पर उनकी 125वीं जयंती मना रहे हैं। अतीत से लेकर आज तक, ओडिशा ने देश को कितना सक्षम नेतृत्व दिया है, ये भी हमारे सामने है। आज ओडिशा की बेटी...आदिवासी समुदाय की द्रौपदी मुर्मू जी भारत की राष्ट्रपति हैं। ये हम सभी के लिए बहुत ही गर्व की बात है। उनकी प्रेरणा से आज भारत में आदिवासी कल्याण की हजारों करोड़ रुपए की योजनाएं शुरू हुई हैं, और ये योजनाएं सिर्फ ओडिशा के ही नहीं बल्कि पूरे भारत के आदिवासी समाज का हित कर रही हैं।

साथियों,

ओडिशा, माता सुभद्रा के रूप में नारीशक्ति और उसके सामर्थ्य की धरती है। ओडिशा तभी आगे बढ़ेगा, जब ओडिशा की महिलाएं आगे बढ़ेंगी। इसीलिए, कुछ ही दिन पहले मैंने ओडिशा की अपनी माताओं-बहनों के लिए सुभद्रा योजना का शुभारंभ किया था। इसका बहुत बड़ा लाभ ओडिशा की महिलाओं को मिलेगा। उत्कलर एही महान सुपुत्र मानंकर बिसयरे देश जाणू, एबं सेमानंक जीबन रु प्रेरणा नेउ, एथी निमन्ते एपरी आयौजनर बहुत अधिक गुरुत्व रहिछि ।

साथियों,

इसी उत्कल ने भारत के समुद्री सामर्थ्य को नया विस्तार दिया था। कल ही ओडिशा में बाली जात्रा का समापन हुआ है। इस बार भी 15 नवंबर को कार्तिक पूर्णिमा के दिन से कटक में महानदी के तट पर इसका भव्य आयोजन हो रहा था। बाली जात्रा प्रतीक है कि भारत का, ओडिशा का सामुद्रिक सामर्थ्य क्या था। सैकड़ों वर्ष पहले जब आज जैसी टेक्नोलॉजी नहीं थी, तब भी यहां के नाविकों ने समुद्र को पार करने का साहस दिखाया। हमारे यहां के व्यापारी जहाजों से इंडोनेशिया के बाली, सुमात्रा, जावा जैसे स्थानो की यात्राएं करते थे। इन यात्राओं के माध्यम से व्यापार भी हुआ और संस्कृति भी एक जगह से दूसरी जगह पहुंची। आजी विकसित भारतर संकल्पर सिद्धि निमन्ते ओडिशार सामुद्रिक शक्तिर महत्वपूर्ण भूमिका अछि।

साथियों,

ओडिशा को नई ऊंचाई तक ले जाने के लिए 10 साल से चल रहे अनवरत प्रयास....आज ओडिशा के लिए नए भविष्य की उम्मीद बन रहे हैं। 2024 में ओडिशावासियों के अभूतपूर्व आशीर्वाद ने इस उम्मीद को नया हौसला दिया है। हमने बड़े सपने देखे हैं, बड़े लक्ष्य तय किए हैं। 2036 में ओडिशा, राज्य-स्थापना का शताब्दी वर्ष मनाएगा। हमारा प्रयास है कि ओडिशा की गिनती देश के सशक्त, समृद्ध और तेजी से आगे बढ़ने वाले राज्यों में हो।

साथियों,

एक समय था, जब भारत के पूर्वी हिस्से को...ओडिशा जैसे राज्यों को पिछड़ा कहा जाता था। लेकिन मैं भारत के पूर्वी हिस्से को देश के विकास का ग्रोथ इंजन मानता हूं। इसलिए हमने पूर्वी भारत के विकास को अपनी प्राथमिकता बनाया है। आज पूरे पूर्वी भारत में कनेक्टिविटी के काम हों, स्वास्थ्य के काम हों, शिक्षा के काम हों, सभी में तेजी लाई गई है। 10 साल पहले ओडिशा को केंद्र सरकार जितना बजट देती थी, आज ओडिशा को तीन गुना ज्यादा बजट मिल रहा है। इस साल ओडिशा के विकास के लिए पिछले साल की तुलना में 30 प्रतिशत ज्यादा बजट दिया गया है। हम ओडिशा के विकास के लिए हर सेक्टर में तेजी से काम कर रहे हैं।

साथियों,

ओडिशा में पोर्ट आधारित औद्योगिक विकास की अपार संभावनाएं हैं। इसलिए धामरा, गोपालपुर, अस्तारंगा, पलुर, और सुवर्णरेखा पोर्ट्स का विकास करके यहां व्यापार को बढ़ावा दिया जाएगा। ओडिशा भारत का mining और metal powerhouse भी है। इससे स्टील, एल्युमिनियम और एनर्जी सेक्टर में ओडिशा की स्थिति काफी मजबूत हो जाती है। इन सेक्टरों पर फोकस करके ओडिशा में समृद्धि के नए दरवाजे खोले जा सकते हैं।

साथियों,

ओडिशा की धरती पर काजू, जूट, कपास, हल्दी और तिलहन की पैदावार बहुतायत में होती है। हमारा प्रयास है कि इन उत्पादों की पहुंच बड़े बाजारों तक हो और उसका फायदा हमारे किसान भाई-बहनों को मिले। ओडिशा की सी-फूड प्रोसेसिंग इंडस्ट्री में भी विस्तार की काफी संभावनाएं हैं। हमारा प्रयास है कि ओडिशा सी-फूड एक ऐसा ब्रांड बने, जिसकी मांग ग्लोबल मार्केट में हो।

साथियों,

हमारा प्रयास है कि ओडिशा निवेश करने वालों की पसंदीदा जगहों में से एक हो। हमारी सरकार ओडिशा में इज ऑफ डूइंग बिजनेस को बढ़ावा देने के लिए प्रतिबद्ध है। उत्कर्ष उत्कल के माध्यम से निवेश को बढ़ाया जा रहा है। ओडिशा में नई सरकार बनते ही, पहले 100 दिनों के भीतर-भीतर, 45 हजार करोड़ रुपए के निवेश को मंजूरी मिली है। आज ओडिशा के पास अपना विज़न भी है, और रोडमैप भी है। अब यहाँ निवेश को भी बढ़ावा मिलेगा, और रोजगार के नए अवसर भी पैदा होंगे। मैं इन प्रयासों के लिए मुख्यमंत्री श्रीमान मोहन चरण मांझी जी और उनकी टीम को बहुत-बहुत बधाई देता हूं।

साथियों,

ओडिशा के सामर्थ्य का सही दिशा में उपयोग करके उसे विकास की नई ऊंचाइयों पर पहुंचाया जा सकता है। मैं मानता हूं, ओडिशा को उसकी strategic location का बहुत बड़ा फायदा मिल सकता है। यहां से घरेलू और अंतर्राष्ट्रीय बाजार तक पहुंचना आसान है। पूर्व और दक्षिण-पूर्व एशिया के लिए ओडिशा व्यापार का एक महत्वपूर्ण हब है। Global value chains में ओडिशा की अहमियत आने वाले समय में और बढ़ेगी। हमारी सरकार राज्य से export बढ़ाने के लक्ष्य पर भी काम कर रही है।

साथियों,

ओडिशा में urbanization को बढ़ावा देने की अपार संभावनाएं हैं। हमारी सरकार इस दिशा में ठोस कदम उठा रही है। हम ज्यादा संख्या में dynamic और well-connected cities के निर्माण के लिए प्रतिबद्ध हैं। हम ओडिशा के टियर टू शहरों में भी नई संभावनाएं बनाने का भरपूर हम प्रयास कर रहे हैं। खासतौर पर पश्चिम ओडिशा के इलाकों में जो जिले हैं, वहाँ नए इंफ्रास्ट्रक्चर से नए अवसर पैदा होंगे।

साथियों,

हायर एजुकेशन के क्षेत्र में ओडिशा देशभर के छात्रों के लिए एक नई उम्मीद की तरह है। यहां कई राष्ट्रीय और अंतर्राष्ट्रीय इंस्टीट्यूट हैं, जो राज्य को एजुकेशन सेक्टर में लीड लेने के लिए प्रेरित करते हैं। इन कोशिशों से राज्य में स्टार्टअप्स इकोसिस्टम को भी बढ़ावा मिल रहा है।

साथियों,

ओडिशा अपनी सांस्कृतिक समृद्धि के कारण हमेशा से ख़ास रहा है। ओडिशा की विधाएँ हर किसी को सम्मोहित करती है, हर किसी को प्रेरित करती हैं। यहाँ का ओड़िशी नृत्य हो...ओडिशा की पेंटिंग्स हों...यहाँ जितनी जीवंतता पट्टचित्रों में देखने को मिलती है...उतनी ही बेमिसाल हमारे आदिवासी कला की प्रतीक सौरा चित्रकारी भी होती है। संबलपुरी, बोमकाई और कोटपाद बुनकरों की कारीगरी भी हमें ओडिशा में देखने को मिलती है। हम इस कला और कारीगरी का जितना प्रसार करेंगे, उतना ही इस कला को संरक्षित करने वाले उड़िया लोगों को सम्मान मिलेगा।

साथियों,

हमारे ओडिशा के पास वास्तु और विज्ञान की भी इतनी बड़ी धरोहर है। कोणार्क का सूर्य मंदिर… इसकी विशालता, इसका विज्ञान...लिंगराज और मुक्तेश्वर जैसे पुरातन मंदिरों का वास्तु.....ये हर किसी को आश्चर्यचकित करता है। आज लोग जब इन्हें देखते हैं...तो सोचने पर मजबूर हो जाते हैं कि सैकड़ों साल पहले भी ओडिशा के लोग विज्ञान में इतने आगे थे।

साथियों,

ओडिशा, पर्यटन की दृष्टि से अपार संभावनाओं की धरती है। हमें इन संभावनाओं को धरातल पर उतारने के लिए कई आयामों में काम करना है। आप देख रहे हैं, आज ओडिशा के साथ-साथ देश में भी ऐसी सरकार है जो ओडिशा की धरोहरों का, उसकी पहचान का सम्मान करती है। आपने देखा होगा, पिछले साल हमारे यहाँ G-20 का सम्मेलन हुआ था। हमने G-20 के दौरान इतने सारे देशों के राष्ट्राध्यक्षों और राजनयिकों के सामने...सूर्यमंदिर की ही भव्य तस्वीर को प्रस्तुत किया था। मुझे खुशी है कि महाप्रभु जगन्नाथ मंदिर परिसर के सभी चार द्वार खुल चुके हैं। मंदिर का रत्न भंडार भी खोल दिया गया है।

साथियों,

हमें ओडिशा की हर पहचान को दुनिया को बताने के लिए भी और भी इनोवेटिव कदम उठाने हैं। जैसे....हम बाली जात्रा को और पॉपुलर बनाने के लिए बाली जात्रा दिवस घोषित कर सकते हैं, उसका अंतरराष्ट्रीय मंच पर प्रचार कर सकते हैं। हम ओडिशी नृत्य जैसी कलाओं के लिए ओडिशी दिवस मनाने की शुरुआत कर सकते हैं। विभिन्न आदिवासी धरोहरों को सेलिब्रेट करने के लिए भी नई परम्पराएँ शुरू की जा सकती हैं। इसके लिए स्कूल और कॉलेजों में विशेष आयोजन किए जा सकते हैं। इससे लोगों में जागरूकता आएगी, यहाँ पर्यटन और लघु उद्योगों से जुड़े अवसर बढ़ेंगे। कुछ ही दिनों बाद प्रवासी भारतीय सम्मेलन भी, विश्व भर के लोग इस बार ओडिशा में, भुवनेश्वर में आने वाले हैं। प्रवासी भारतीय दिवस पहली बार ओडिशा में हो रहा है। ये सम्मेलन भी ओडिशा के लिए बहुत बड़ा अवसर बनने वाला है।

साथियों,

कई जगह देखा गया है बदलते समय के साथ, लोग अपनी मातृभाषा और संस्कृति को भी भूल जाते हैं। लेकिन मैंने देखा है...उड़िया समाज, चाहे जहां भी रहे, अपनी संस्कृति, अपनी भाषा...अपने पर्व-त्योहारों को लेकर हमेशा से बहुत उत्साहित रहा है। मातृभाषा और संस्कृति की शक्ति कैसे हमें अपनी जमीन से जोड़े रखती है...ये मैंने कुछ दिन पहले ही दक्षिण अमेरिका के देश गयाना में भी देखा। करीब दो सौ साल पहले भारत से सैकड़ों मजदूर गए...लेकिन वो अपने साथ रामचरित मानस ले गए...राम का नाम ले गए...इससे आज भी उनका नाता भारत भूमि से जुड़ा हुआ है। अपनी विरासत को इसी तरह सहेज कर रखते हुए जब विकास होता है...तो उसका लाभ हर किसी तक पहुंचता है। इसी तरह हम ओडिशा को भी नई ऊचाई पर पहुंचा सकते हैं।

साथियों,

आज के आधुनिक युग में हमें आधुनिक बदलावों को आत्मसात भी करना है, और अपनी जड़ों को भी मजबूत बनाना है। ओडिशा पर्व जैसे आयोजन इसका एक माध्यम बन सकते हैं। मैं चाहूँगा, आने वाले वर्षों में इस आयोजन का और ज्यादा विस्तार हो, ये पर्व केवल दिल्ली तक सीमित न रहे। ज्यादा से ज्यादा लोग इससे जुड़ें, स्कूल कॉलेजों का participation भी बढ़े, हमें इसके लिए प्रयास करने चाहिए। दिल्ली में बाकी राज्यों के लोग भी यहाँ आयें, ओडिशा को और करीबी से जानें, ये भी जरूरी है। मुझे भरोसा है, आने वाले समय में इस पर्व के रंग ओडिशा और देश के कोने-कोने तक पहुंचेंगे, ये जनभागीदारी का एक बहुत बड़ा प्रभावी मंच बनेगा। इसी भावना के साथ, मैं एक बार फिर आप सभी को बधाई देता हूं।

आप सबका बहुत-बहुत धन्यवाद।

जय जगन्नाथ!