ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਇੰਡੀਅਨ ਪੀਸ ਕੀਪਿੰਗ ਫੋਰਸ (Indian Peace Keeping Force) ਦੇ ਉਨ੍ਹਾਂ ਬਹਾਦਰ ਸੈਨਿਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸ੍ਰੀਲੰਕਾ ਦੀ ਸ਼ਾਂਤੀ, ਏਕਤਾ ਅਤੇ ਖੇਤਰੀ ਅਖੰਡਤਾ ਦੀ ਸੇਵਾ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ।

 

|

 ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

 “ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ (IPKF Memorial) ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਅਸੀਂ ਭਾਰਤੀ ਸ਼ਾਂਤੀ ਰੱਖਿਅਕ ਬਲ (ਇੰਡੀਅਨ ਪੀਸ ਕੀਪਿੰਗ ਫੋਰਸ/ Indian Peace Keeping Force) ਦੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਸ੍ਰੀਲੰਕਾ ਦੀ ਸ਼ਾਂਤੀ, ਏਕਤਾ ਅਤੇ ਖੇਤਰੀ ਅਖੰਡਤਾ ਦੀ ਸੇਵਾ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਨ੍ਹਾਂ ਦਾ ਅਟੁੱਟ ਸਾਹਸ ਅਤੇ ਪ੍ਰਤੀਬੱਧਤਾ ਸਾਡੇ ਸਾਰਿਆਂ ਦੇ ਲਈ ਪ੍ਰੇਰਣਾ ਦਾ ਸਰੋਤ ਹੈ।”

“கொழும்பில் உள்ள இந்திய அமைதிப்படையினரின் நினைவுத் தூபியில் மலர்வளையம் வைத்து அஞ்சலி செலுத்தினேன். இலங்கையின் ஆட்புல ஒருமைப்பாடு, ஐக்கியம் மற்றும் சமாதானம் ஆகியவற்றுக்கான உயர்பணியில் தமது வாழ்வை தியாகம் செய்த இந்திய அமைதிகாக்கும் படையின் துணிச்சல் மிக்க வீரர்களை இச்சந்தர்ப்பத்தில் நாம் நினைவுகூர்கிறோம். அவர்களின் அசைக்க முடியாத தைரியமும், அர்ப்பணிப்பும் நம் அனைவரினதும் உத்வேகத்தின் ஆதாரமாக நிலைத்திருக்கின்றன.”

 

|

  • Anup Dutta July 03, 2025

    🙏
  • Gaurav munday May 24, 2025

    💖
  • ram Sagar pandey May 18, 2025

    🌹🙏🏻🌹जय श्रीराम🙏💐🌹🌹🌹🙏🙏🌹🌹जय श्रीकृष्णा राधे राधे 🌹🙏🏻🌹जय माँ विन्ध्यवासिनी👏🌹💐ॐनमः शिवाय 🙏🌹🙏जय कामतानाथ की 🙏🌹🙏🌹🌹🙏🙏🌹🌹🌹🙏🏻🌹जय श्रीराम🙏💐🌹जय माता दी 🚩🙏🙏
  • Jitendra Kumar May 17, 2025

    🇮🇳
  • khaniya lal sharma May 16, 2025

    🙏🚩🚩🚩🙏🚩🚩🚩🙏
  • Dalbir Chopra EX Jila Vistark BJP May 13, 2025

    ओऐ
  • Yogendra Nath Pandey Lucknow Uttar vidhansabha May 11, 2025

    Jay shree Ram
  • Rahul Naik May 03, 2025

    🙏🏻🙏🏻🙏🏻🙏🏻🙏🏻🙏🏻
  • Kukho10 May 03, 2025

    PM MODI DESERVE THE BESTEST LEADER IN INDIA!
  • Rajni May 01, 2025

    जय श्री राम 🙏🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Rs 4,31,138 Crore: How Govt Achieved The Big Savings Figure From Direct Benefit Transfer

Media Coverage

Rs 4,31,138 Crore: How Govt Achieved The Big Savings Figure From Direct Benefit Transfer
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 06 ਅਗਸਤ 2025
August 06, 2025

From Kartavya Bhavan to Global Diplomacy PM Modi’s Governance Revolution