ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ। ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਅਤੇ ਉੱਥੋਂ ਦੀਆਂ ਗਤੀਵਿਧੀਆਂ ਨੂੰ ਦੇਖਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕਰਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਨੂੰ ਦੇਖਣ ਦਾ ਮੌਕਾ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਬਾਬਾ ਗੁਰਿੰਦਰ ਸਿੰਘ ਢਿਲੋਂ ਜੀ ਨਾਲ ਵੀ ਵਿਚਾਰ-ਵਟਾਂਦਰਾ ਹੋਇਆ, ਜਿਨ੍ਹਾਂ ਦਾ ਸੇਵਾ ਪ੍ਰਤੀ ਜਜ਼ਬਾ ਸ਼ਲਾਘਾਯੋਗ ਅਤੇ ਪ੍ਰੇਰਣਾਦਾਇਕ ਹੈ।”
Delighted to have got the opportunity to visit Radha Soami Satsang Beas and see the exceptional work they are doing. Also had an insightful interaction with Baba Gurinder Singh Dhillon Ji, whose passion for service is admirable and inspiring. pic.twitter.com/C0gDtvO55n
— Narendra Modi (@narendramodi) November 5, 2022