ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਦੇ ਜਨਮਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਭਗਵਾਨ ਬਿਰਸਾ ਮੁੰਡਾ ਦੇ ਜਨਮ ਸਥਾਨ ਉਲਿਹਾਤੂ ਪਿੰਡ ਦਾ ਦੌਰਾ ਕਰਨ ਵਾਲੇ ਪ੍ਰਥਮ ਪ੍ਰਧਾਨ ਮੰਤਰੀ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਭਗਵਾਨ ਬਿਰਸਾ ਮੁੰਡਾ ਜੀ ਦੇ ਪਿੰਡ ਉਲਿਹਾਤੂ (Ulihatu) ਵਿੱਚ ਉਨ੍ਹਾਂ ਨੂੰ ਸੀਸ ਝੁਕਾ ਕੇ ਨਮਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇੱਥੇ ਆ ਕੇ ਅਨੁਭਵ ਹੋਇਆ ਕਿ ਇਸ ਪਾਵਨ ਭੂਮੀ ਵਿੱਚ ਕਿੰਨੀ ਊਰਜਾ-ਸ਼ਕਤੀ ਭਰੀ ਹੈ। ਇਸ ਮਿੱਟੀ ਦਾ ਕਣ-ਕਣ ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ।”
भगवान बिरसा मुंडा जी के गांव उलिहातू में उन्हें शीश झुकाकर नमन करने का सौभाग्य प्राप्त हुआ। यहां आकर अनुभव हुआ कि इस पावन भूमि में कितनी ऊर्जा-शक्ति भरी है। इस मिट्टी का कण-कण देशभर के मेरे परिवारजनों को प्रेरित कर रहा है। pic.twitter.com/ystNxiHm13
— Narendra Modi (@narendramodi) November 15, 2023