ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਮੁੱਖ ਮੰਤਰੀ ਸੁਸ਼੍ਰੀ ਮਮਤਾ ਬਨਰਜੀ ਦੇ ਚੋਟ ਤੋਂ ਜਲਦੀ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਮਮਤਾ ਦੀਦੀ ਦੇ ਜਲਦੀ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਬਿਹਤਰੀਨ ਸਿਹਤ ਲਈ ਮੈਂ ਪ੍ਰਾਰਥਨਾ ਕਰਦਾ ਹਾਂ।
I pray for a quick recovery and the best health for Mamata Didi. @MamataOfficial
— Narendra Modi (@narendramodi) March 14, 2024