ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਹੈਂਡਲੂਮ ਦਿਵਸ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ ਕਾਰੀਗਰਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ‘ਵੋਕਲ ਫੌਰ ਲੋਕਲ’ (‘Vocal for Local’) ਪਹਿਲ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

 ਸ਼੍ਰੀ ਮੋਦੀ ਨੇ ਐਕਸ (‘X’) ‘ਤੇ  ਇੱਕ ਪੋਸਟ ਵਿੱਚ ਲਿਖਿਆ:

“ਨੈਸ਼ਨਲ ਹੈਂਡਲੂਮ ਦਿਵਸ ‘ਤੇ ਵਧਾਈਆਂ! ਅਸੀਂ ਆਪਣੇ ਦੇਸ਼ ਵਿੱਚ ਹੈਂਡਲੂਮ ਦੀ ਸਮ੍ਰਿੱਧ ਵਿਰਾਸਤ ਅਤੇ ਜੀਵੰਤ ਪਰੰਪਰਾ ‘ਤੇ ਬਹੁਤ ਮਾਣ ਕਰਦੇ ਹਾਂ। ਅਸੀਂ ਆਪਣੇ ਕਾਰੀਗਰਾਂ ਦੇ ਪ੍ਰਯਾਸਾਂ ਦੀ ਭੀ ਸ਼ਲਾਘਾ ਕਰਦੇ ਹਾਂ ਅਤੇ ‘ਵੋਕਲ ਫੌਰ ਲੋਕਲ’(‘Vocal for Local’) ਹੋਣ  ਦੀ ਸਾਡੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ।”

 

 

  • Lal Singh Chaudhary October 07, 2024

    झुकती है दुनिया झुकाने वाला चाहिए शेर ए हिन्दुस्तान मोदी जी को बहुत-बहुत बधाई एवं हार्दिक शुभकामनाएं 🙏🙏🙏
  • Sandeep Kumar October 04, 2024

    🙏
  • Vivek Kumar Gupta October 04, 2024

    नमो ..🙏🙏🙏🙏🙏
  • Vivek Kumar Gupta October 04, 2024

    नमो .................🙏🙏🙏🙏🙏
  • Manish sharma October 02, 2024

    जय श्री राम 🚩नमो नमो ✌️🇮🇳
  • Dheeraj Thakur September 27, 2024

    जय श्री राम,
  • Dheeraj Thakur September 27, 2024

    जय श्री राम ,
  • प्रभात दीक्षित September 23, 2024

    जय श्री राधे राधे
  • प्रभात दीक्षित September 23, 2024

    जय श्री राधे कृष्ण
  • प्रभात दीक्षित September 23, 2024

    जय श्री राधे श्याम
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s Average Electricity Supply Rises: 22.6 Hours In Rural Areas, 23.4 Hours in Urban Areas

Media Coverage

India’s Average Electricity Supply Rises: 22.6 Hours In Rural Areas, 23.4 Hours in Urban Areas
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਫਰਵਰੀ 2025
February 22, 2025

Citizens Appreciate PM Modi's Efforts to Support Global South Development