ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਪ ਫ੍ਰਾਂਸਿਸ ਦੇ ਚੰਗੇ ਸਵਸਥ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪੋਪ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਪੋਪ ਫ੍ਰਾਂਸਿਸ ਦੇ ਚੰਗੇ ਸਵਸਥ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ।”
Praying for the good health and speedy recovery of Pope Francis. @Pontifex https://t.co/UU2PuEixUK
— Narendra Modi (@narendramodi) March 31, 2023