ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2024 ਨੂੰ ਇਟਲੀ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੈਂਸਕੀ (Volodymyr Zelenskyy) ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਤੀਸਰੇ ਕਾਰਜਕਾਲ ਲਈ ਚਾਰਜ ਸੰਭਾਲਣ ‘ਤੇ ਹਾਰਦਿਕ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਜੈਲੈਂਸਕੀ ਦਾ ਧੰਨਵਾਦ ਕੀਤਾ।

 ਦੋਨੋਂ ਨੇਤਾਵਾਂ ਦੀ ਸਾਰਥਕ ਬੈਠਕ ਹੋਈ ਜਿਸ ਵਿੱਚ ਉਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਦੋਨੋਂ ਨੇਤਾਵਾਂ ਨੇ ਯੂਕ੍ਰੇਨ ਦੀ ਸਥਿਤੀ ਅਤੇ ਸਵਿਟਜ਼ਰਲੈਂਡ ਦੁਆਰਾ ਆਯੋਜਿਤ ਹੋਣ ਵਾਲੇ ਆਗਾਮੀ ਸ਼ਾਂਤੀ ਸਮਿਟ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

 ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਗੱਲਬਾਤ ਅਤੇ ਕੂਟਨੀਤੀ ਦੇ ਜ਼ਰੀਏ ਸੰਘਰਸ਼ ਦੇ ਸ਼ਾਂਤੀਪੂਰਨ ਹੱਲ਼ ਨੂੰ ਪ੍ਰੋਤਸਾਹਿਤ ਕਰਨਾ ਜਾਰੀ ਰੱਖੇਗਾ ਅਤੇ ਦੁਹਰਾਇਆ ਕਿ ਭਾਰਤ ਸ਼ਾਂਤੀਪੂਰਨ ਹੱਲ ਦਾ ਸਮਰਥਨ ਕਰਨ ਲਈ ਆਪਣੇ ਸਾਧਨਾਂ ਦੇ ਅੰਦਰ ਹੀ ਸਭ ਕੁਝ ਕਰਨਾ ਜਾਰੀ ਰੱਖੇਗਾ।

ਦੋਨੋਂ ਨੇਤਾ ਆਪਸੀ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

 

 

  • Reena chaurasia September 04, 2024

    बीजेपी
  • Vivek Kumar Gupta August 30, 2024

    नमो .....🙏🙏🙏🙏🙏
  • Vivek Kumar Gupta August 30, 2024

    नमो ...............................🙏🙏🙏🙏🙏
  • Aseem Goel August 26, 2024

    ram
  • ओम प्रकाश सैनी August 24, 2024

    ram ram ji
  • ओम प्रकाश सैनी August 24, 2024

    ram ji
  • ओम प्रकाश सैनी August 24, 2024

    Ram
  • Sandeep Pathak August 22, 2024

    jai shree Ram
  • Rajpal Singh August 10, 2024

    🙏🏻🙏🏻
  • Vimlesh Mishra July 22, 2024

    jai mata di
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Over 28 lakh companies registered in India: Govt data

Media Coverage

Over 28 lakh companies registered in India: Govt data
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਫਰਵਰੀ 2025
February 19, 2025

Appreciation for PM Modi's Efforts in Strengthening Economic Ties with Qatar and Beyond