ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 21 ਜੂਨ, 2023 ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਮਹਾਮਹਿਮ ਡਾ. ਜਿਲ ਬਾਇਡਨ ਦੁਆਰਾ ਵ੍ਹਾਈਟ ਹਾਊਸ ਵਿੱਚ ਆਯੋਜਿਤ ਇੱਕ ਨਿਜੀ ਰੁਝੇਵੇਂ (private engagement) ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਨੇੜਲੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ।
ਇਸ ਵਿਸ਼ੇਸ਼ ਰੁਝੇਵੇਂ (ਸਪੈਸ਼ਲ ਇਨਗੇਜਮੈਂਟ) ਵਿੱਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਸਾਡੇ ਦੋਨੋਂ ਦੇਸ਼ਾਂ ਦੇ ਦਰਮਿਆਨ ਮਧੁਰ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ।
PM @narendramodi was warmly welcomed by @POTUS @JoeBiden and @FLOTUS @DrBiden at the @WhiteHouse. pic.twitter.com/M51kYC7Sv5
— PMO India (@PMOIndia) June 22, 2023