ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਕਰਪੂਰੀ ਠਾਕੁਰ ਨੇ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਸਨਮਾਨ ਅਤੇ ਭਲਾਈ  ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।

ਪ੍ਰਧਾਨ ਮੰਤਰੀ ਨੇ ਆਪਣੇ ਹਾਲ ਦੇ ਭਾਸ਼ਣ ਵਿੱਚ ਸ਼੍ਰੀ ਕਰਪੂਰੀ ਠਾਕੁਰ ਦੇ ਬਾਰੇ ਵਿਅਕਤ ਕੀਤੇ ਗਏ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨੇ ਐਕਸ  (X)‘ਤੇ ਪੋਸਟ ਕੀਤਾ;

”ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਤ-ਸ਼ਤ ਨਮਨ।

 ਭਾਰਤਵਰਸ਼ ਦੇ ਇਸ ਜਨਨਾਇਕ ਨੇ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਸਨਮਾਨ ਅਤੇ ਭਲਾਈ  ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਕੁਝ ਦਿਨ ਪਹਿਲਾਂ ਹੀ ਮੈਂ ਉਨ੍ਹਾਂ ਦੇ ਬਾਰੇ ਆਪਣੇ ਇਹ ਵਿਚਾਰ ਸਾਂਝੇ ਕੀਤੇ ਸਨ।

 

  • Pradhuman Singh Tomar April 21, 2024

    bjp
  • Pawan Jain April 13, 2024

    शत् शत् नमन 🙏🙏🙏
  • ROYALINSTAGREEN April 05, 2024

    i request you can all bjp supporter following my Instagram I'd _Royalinstagreen 🙏🙏
  • Shabbir meman March 21, 2024

    🙏
  • Aasaram Bhikala Pawara March 20, 2024

    Modi Sarkar
  • Jagdishchandra Kumawat March 18, 2024

    हर हर मोदी घर-घर मोदी जय श्री राम
  • Girendra Pandey social Yogi March 17, 2024

    jay
  • Harish Awasthi March 16, 2024

    मोदी है तो मुमकिन है
  • Dhajendra Khari March 13, 2024

    Today, I launched the PM-SURAJ national portal through which the disadvantaged section of society can directly receive financial assistance : PM Modi
  • jaswant singh solanki March 13, 2024

    jai ho
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Budget 2025: Defence gets Rs 6.81 trn; aircraft, engines, ships in focus

Media Coverage

Budget 2025: Defence gets Rs 6.81 trn; aircraft, engines, ships in focus
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਫਰਵਰੀ 2025
February 01, 2025

Budget 2025-26 Viksit Bharat’s Foundation Stone: Inclusive, Innovative & India-First Policies under leadership of PM Modi