ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾਬੇਨ ਰਬਾਰੀ ਦੁਆਰਾ ਗਾਇਆ ਗਿਆ ਭਗਤੀਮਈ ਭਜਨ “ਸ਼੍ਰੀ ਰਾਮ ਘਰ ਆਏ” ਸਾਂਝਾ ਕੀਤਾ, ਇਸ ਨੂੰ ਮੌਲਿਕ ਮੇਹਤਾ ਨੇ ਸੰਗੀਤਬੱਧ ਕੀਤਾ ਹੈ ਅਤੇ ਇਸ ਦੀ ਗੀਤਕਾਰ ਅਤੇ ਰਚਨਾਕਾਰ ਸੁਨੀਤਾ ਜੋਸ਼ੀ (ਪਾਂਡਯਾ) ਹਨ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅਧੁੱਧਿਆ ਵਿੱਚ ਪ੍ਰਭੂ ਸ਼੍ਰੀ ਰਾਮ ਨੇ ਦਿਵਯ-ਭਵਯ ਮੰਦਿਰ ਵਿੱਚ ਰਾਮ ਲਲਾ ਦੇ ਆਮਗਨ ਦਾ ਇੰਤਜਾਰ ਖਤਮ ਹੋਣ ਵਾਲਾ ਹੈ। ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਉਨ੍ਹਾਂ ਦੀ ਪ੍ਰਾਣ-ਪ੍ਰਤਿਸ਼ਠਾ ਦੀ ਬੇਸਬਰੀ ਨਾਲ ਉਡੀਕ ਹੈ। ਉਨ੍ਹਾਂ ਦੇ ਸੁਆਗਤ ਵਿੱਚ ਗੀਤਾਬੇਨ ਰਬਾਰੀ ਜੀ ਦਾ ਇਹ ਭਜਨ ਭਾਵਵਿਭੋਰ ਕਰਨ ਵਾਲਾ ਹੈ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PM Modi Receives Kuwait's Highest Civilian Honour, His 20th International Award

Media Coverage

PM Modi Receives Kuwait's Highest Civilian Honour, His 20th International Award
NM on the go

Nm on the go

Always be the first to hear from the PM. Get the App Now!
...
PM Modi remembers former PM Chaudhary Charan Singh on his birth anniversary
December 23, 2024

The Prime Minister, Shri Narendra Modi, remembered the former PM Chaudhary Charan Singh on his birthday anniversary today.

The Prime Minister posted on X:
"गरीबों और किसानों के सच्चे हितैषी पूर्व प्रधानमंत्री भारत रत्न चौधरी चरण सिंह जी को उनकी जयंती पर विनम्र श्रद्धांजलि। राष्ट्र के प्रति उनका समर्पण और सेवाभाव हर किसी को प्रेरित करता रहेगा।"