ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਬਸ ਦੁਰਘਟਨਾ ਦੇ ਪੀੜਤਾਂ ਦੇ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਣ ਕੀਤਾ ਹੈ। ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

“ਪ੍ਰਧਾਨ ਮੰਤਰੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਨੇੜਲੇ ਪਰਿਜਨ ਦੇ ਲਈ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Mann Ki Baat: Who are Kari Kashyap and Punem Sanna? PM Modi was impressed by their story of struggle, narrated the story in Mann Ki Baat

Media Coverage

Mann Ki Baat: Who are Kari Kashyap and Punem Sanna? PM Modi was impressed by their story of struggle, narrated the story in Mann Ki Baat
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਦਸੰਬਰ 2024
December 30, 2024

Citizens Appreciate PM Modis efforts to ensure India is on the path towards Viksit Bharat