ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਬਸ ਦੁਰਘਟਨਾ ਦੇ ਪੀੜਤਾਂ ਦੇ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਣ ਕੀਤਾ ਹੈ। ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਨੇੜਲੇ ਪਰਿਜਨ ਦੇ ਲਈ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
The Prime Minister has announced an ex-gratia of Rs. 2 lakh from PMNRF for the next of kin of each deceased in the mishap in Tanahun district, Nepal. The injured would be given Rs. 50,000. https://t.co/qUtVrj4ipF
— PMO India (@PMOIndia) August 24, 2024