ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ।”
PM @narendramodi has announced an ex-gratia of Rs. 2 lakh from PMNRF for the next of kin of each deceased in the drowning incident in Dehgam, Gujarat. The injured would be given Rs. 50,000. https://t.co/Egvnq7Vlnr
— PMO India (@PMOIndia) September 14, 2024