ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਡਾਨ (ਉੜੇ ਦੇਸ਼ ਕਾ ਆਮ ਨਾਗਰਿਕ-Ude Desh ke Aam Nagrik) ਸਕੀਮ ਦੀ 8ਵੀਂ ਵਰ੍ਹੇਗੰਢ ਮਨਾਈ, ਜਿਸ ਨੇ ਭਾਰਤ ਦੇ ਏਵੀਏਸ਼ਨ ਸੈਕਟਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ।

ਸ਼੍ਰੀ ਮੋਦੀ ਨੇ ਇਸ ਮਹੱਤਵਪੂਰਨ ਪਹਿਲ ਦੇ ਪ੍ਰਮੁੱਖ ਪ੍ਰਭਾਵਾਂ ਨੂੰ ਭੀ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਅੱਜ,ਅਸੀਂ ਉਡਾਨ ਦੇ 8 ਵਰ੍ਹੇ ਪੂਰੇ ਹੋਣ ਦਾ (#8YearsOfUDAN) ਜਸ਼ਨ ਮਨਾ ਰਹੇ ਹਾਂ,ਇਹ ਇੱਕ ਐਸੀ ਪਹਿਲ  ਹੈ ਜਿਸ ਨੇ ਭਾਰਤ ਦੇ ਏਵੀਏਸ਼ਨ ਸੈਕਟਰ ਵਿੱਚ ਬੁਨਿਆਦੀ ਬਦਲਾਅ ਲਿਆ ਦਿੱਤਾ ਹੈ। ਏਅਰਪੋਰਟਸ ਦੀ ਸੰਖਿਆ ਵਿੱਚ ਵਾਧੇ ਤੋਂ ਲੈ ਕੇ ਹੋਰ ਏਅਰ ਰੂਟਸ ਤੱਕ, ਇਸ ਸਕੀਮ ਨੇ ਕਰੋੜਾਂ ਲੋਕਾਂ ਨੂੰ ਹਵਾਈ ਯਾਤਰਾ ਦੀ ਸੁਵਿਧਾ ਸੁਨਿਸ਼ਚਿਤ ਕੀਤੀ ਹੈ। ਨਾਲ ਹੀ ਨਾਲ, ਇਸ ਦਾ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣ ਅਤੇ ਖੇਤਰੀ ਵਿਕਾਸ ਨੂੰ ਅੱਗੇ ਵਧਾਉਣ ‘ਤੇ ਬੜਾ ਪ੍ਰਭਾਵ ਪਿਆ ਹੈ। ਆਉਣ ਵਾਲੇ ਸਮੇਂ ਵਿੱਚ, ਅਸੀਂ ਏਵੀਏਸ਼ਨ ਸੈਕਟਰ ਨੂੰ ਮਜ਼ਬੂਤ ਕਰਦੇ ਰਹਾਂਗੇ ਅਤੇ ਲੋਕਾਂ ਦੇ ਲਈ ਬਿਹਤਰ ਕਨੈਕਟਿਵਿਟੀ ਅਤੇ ਉਨ੍ਹਾਂ ਦੀ ਅਰਾਮਦਾਇਕ ਯਾਤਰਾ ‘ਤੇ ਧਿਆਨ ਕੇਂਦ੍ਰਿਤ ਕਰਦੇ ਰਹਾਂਗੇ।"

 

  • Vivek Kumar Gupta December 27, 2024

    नमो ..🙏🙏🙏🙏🙏
  • Vivek Kumar Gupta December 27, 2024

    नमो ..................🙏🙏🙏🙏🙏
  • Avdhesh Saraswat December 27, 2024

    NAMO NAMO
  • Gopal Saha December 23, 2024

    hi
  • Siva Prakasam December 17, 2024

    💐🌺 jai sri ram🌺🌻🙏
  • JYOTI KUMAR SINGH December 09, 2024

    🙏
  • Aniket Malwankar November 25, 2024

    #NaMo
  • Some nath kar November 23, 2024

    Bharat Mata Ki Jay 🇮🇳
  • Chandrabhushan Mishra Sonbhadra November 15, 2024

    1
  • Chandrabhushan Mishra Sonbhadra November 15, 2024

    2
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves $2.7 billion outlay to locally make electronics components

Media Coverage

Cabinet approves $2.7 billion outlay to locally make electronics components
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਮਾਰਚ 2025
March 29, 2025

Citizens Appreciate Promises Kept: PM Modi’s Blueprint for Progress