ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਹਰਿਆਣਾ ਦੇ ਕੈਥਲ ਵਿੱਚ ਹੋਇਆ ਸੜਕ ਹਾਦਸਾ ਦੁਖਦਾਈ ਹੈ। ਇਸ ਵਿੱਚ ਜਾਨ ਗਵਾਉਣ ਵਾਲਿਆਂ ਦੇ ਦੁਖੀ ਪਰਿਜਨਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਪੀੜ੍ਹਾ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰ ਸੰਭਵ ਮਦਦ ਵਿੱਚ ਜੁਟਿਆ ਹੈ।”
हरियाणा के कैथल में हुआ सड़क हादसा हृदयविदारक है। इसमें जान गंवाने वालों के शोकाकुल परिजनों के प्रति मेरी गहरी संवेदनाएं। ईश्वर उन्हें इस पीड़ा को सहने की शक्ति प्रदान करे। राज्य सरकार की देखरेख में स्थानीय प्रशासन मौके पर हरसंभव मदद में जुटा है: PM @narendramodi
— PMO India (@PMOIndia) October 12, 2024