ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਪੱਤਰਕਾਰ ਅਤੇ ਲੇਖਕ ਉਮੇਸ਼ ਉਪਾਧਿਆਏ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਡਿਜੀਟਲ ਮੀਡੀਆ ਤੋਂ ਲੈ ਕੇ ਟੈਲੀਵਿਜ਼ਨ ਦੇ ਖੇਤਰ ਵਿੱਚ ਵਡਮੁੱਲੇ ਯੋਗਦਾਨ ਦੇਣ ਵਾਲੇ ਸੀਨੀਅਰ ਪੱਤਰਕਾਰ ਅਤੇ ਲੇਖਕ ਉਮੇਸ਼ ਉਪਾਧਿਆਏ ਜੀ ਦੇ ਦੇਹਾਂਤ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਪੱਤਰਕਾਰਿਤਾ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਜਨਾਂ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਓਮ ਸ਼ਾਂਤੀ!”
डिजिटल मीडिया से लेकर टेलीविजन के क्षेत्र में बहुमूल्य योगदान देने वाले वरिष्ठ पत्रकार और लेखक उमेश उपाध्याय जी के निधन से अत्यंत दुख हुआ है। उनका जाना पत्रकारिता जगत के लिए एक अपूरणीय क्षति है। शोक की इस घड़ी में उनके परिजनों के प्रति मैं अपनी संवेदनाएं व्यक्त करता हूं। ओम…
— Narendra Modi (@narendramodi) September 1, 2024