ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨ ਧਨ ਯੋਜਨਾ ਦੀ 10ਵੀਂ ਵਰ੍ਹੇਗੰਢ ਮਨਾਈ ਅਤੇ ਵਿੱਤੀ ਸਮਾਵੇਸ਼ਨ ‘ਤੇ ਇਸ ਦੇ ਮਹੱਤਵਪੂਰਨ ਪ੍ਰਭਾਅ ਦੀ ਸਰਾਹਨਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਲਾਭਾਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਯੋਜਨਾ ਨੂੰ ਸਫ਼ਲ ਬਣਾਉਣ ਵਾਲਿਆਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਜਨ ਧਨ ਯੋਜਨਾ ਵਿੱਤੀ ਸਮਾਵੇਸ਼ਨ ਨੂੰ ਹੁਲਾਰਾ ਦੇਣ ਅਤੇ ਕਰੋੜਾਂ ਲੋਕਾਂ, ਖਾਸ ਤੌਰ ‘ਤੇ ਮਹਿਲਾਵਾਂ, ਨੌਜਵਾਨਾਂ ਅਤੇ ਹਾਸ਼ੀਏ ‘ਤੇ ਰਹਿਣ ਵਾਲੇ ਸਮੁਦਾਇ ਨੂੰ ਸਨਮਾਨ ਦੇਣ ਵਿੱਚ ਸਰਵੋਪਰਿ ਰਹੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਅੱਜ ਦੇਸ਼ ਦੇ ਲਈ ਇੱਕ ਇਤਿਹਾਸਿਕ ਦਿਨ ਹੈ - #10YearsOfJanDhan. ਇਸ ਅਵਸਰ ‘ਤੇ ਮੈਂ ਸਾਰੇ ਲਾਭਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਯੋਜਨਾ ਨੂੰ ਸਫ਼ਲ ਬਣਾਉਣ ਦੇ ਲਈ ਦਿਨ-ਰਾਤ ਇੱਕ ਕਰਨ ਵਾਲੇ ਸਾਰੇ ਲੋਕਾਂ ਨੂੰ ਵੀ ਬਹੁਤ-ਬਹੁਤ ਵਧਾਈ। ਜਨ ਧਨ ਯੋਜਨਾ ਕਰੋੜਾਂ ਦੇਸ਼ਵਾਸੀਆਂ, ਖਾਸ ਤੌਰ ‘ਤੇ ਸਾਡੇ ਗ਼ਰੀਬ ਭਾਈ-ਭੈਣਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਸਨਮਾਨ ਦੇ ਨਾਲ ਜੀਵਨ ਜਿਉਣ ਦਾ ਅਵਸਰ ਦੇਣ ਵਿੱਚ ਸਫ਼ਲ ਰਹੀ ਹੈ।”
Today, we mark a momentous occasion— #10YearsOfJanDhan. Congratulations to all the beneficiaries and compliments to all those who worked to make this scheme a success. Jan Dhan Yojana has been paramount in boosting financial inclusion and giving dignity to crores of people,… pic.twitter.com/VgC7wMcZE8
— Narendra Modi (@narendramodi) August 28, 2024
आज देश के लिए एक ऐतिहासिक दिन है- #10YearsOfJanDhan. इस अवसर पर मैं सभी लाभार्थियों को शुभकामनाएं देता हूं। इस योजना को सफल बनाने के लिए दिन-रात एक करने वाले सभी लोगों को भी बहुत-बहुत बधाई। जन धन योजना करोड़ों देशवासियों, विशेषकर हमारे गरीब भाई-बहनों को आर्थिक रूप से सशक्त बनाने… pic.twitter.com/e0vwfaQwkX
— Narendra Modi (@narendramodi) August 28, 2024