ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਵਿਖੇ ਚਲ ਰਹੇ ਪੈਰਿਸ ਪੈਰਾਲਿਪਿੰਕਸ ਵਿੱਚ ਪੈਰਾ ਬੈਡਮਿੰਟਨ ਪੁਰਸ਼ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪੈਰਾ ਬੈਡਮਿੰਟਨ ਪੁਰਸ਼ ਸਿੰਗਲਸ ਐੱਸਐੱਲ3 ਵਿੱਚ ਨਿਤੇਸ਼ ਕੁਮਾਰ ਦੀ ਸਫ਼ਲਤਾ ਸ਼ਾਨਦਾਰ ਰਹੀ ਹੈ ਅਤੇ ਉਨ੍ਹਾਂ ਨੇ ਗੋਲਡ ਮੈਡਲ ਜਿੱਤਿਆ ਹੈ! ਉਹ ਆਪਣੇ ਸ਼ਾਨਦਾਰ ਹੁਨਰ ਅਤੇ ਲਗਨ ਲਈ ਜਾਣਿਆ ਜਾਂਦਾ ਹੈ। ਉਹ ਉੱਭਰਦੇ ਖਿਡਾਰੀਆਂ ਦੇ ਲਈ ਪ੍ਰੇਰਣਾ ਹਨ। @niteshnk11
#Cheer4Bharat"

 

  • Chandrabhushan Mishra Sonbhadra November 05, 2024

    jay Shri Ram
  • Chandrabhushan Mishra Sonbhadra November 05, 2024

    jay shree Ram
  • शिवानन्द राजभर October 19, 2024

    जय श्री बजरंग बली
  • Rampal Baisoya October 18, 2024

    🙏🙏
  • Amrendra Kumar October 15, 2024

    शुभकामनाएं
  • Avdhesh Saraswat October 15, 2024

    HAR BAAR MODI SARKAR
  • Harsh Ajmera October 14, 2024

    Love from hazaribagh 🙏🏻
  • Suraj Prajapati October 14, 2024

    hii
  • Vivek Kumar Gupta October 14, 2024

    नमो ..🙏🙏🙏🙏🙏
  • Vivek Kumar Gupta October 14, 2024

    नमो ...........🙏🙏🙏🙏🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
'Should I speak in Hindi or Marathi?': Rajya Sabha nominee Ujjwal Nikam says PM Modi asked him this; recalls both 'laughed'

Media Coverage

'Should I speak in Hindi or Marathi?': Rajya Sabha nominee Ujjwal Nikam says PM Modi asked him this; recalls both 'laughed'
NM on the go

Nm on the go

Always be the first to hear from the PM. Get the App Now!
...
Chief Minister of Uttarakhand meets Prime Minister
July 14, 2025

Chief Minister of Uttarakhand, Shri Pushkar Singh Dhami met Prime Minister, Shri Narendra Modi in New Delhi today.

The Prime Minister’s Office posted on X;

“CM of Uttarakhand, Shri @pushkardhami, met Prime Minister @narendramodi.

@ukcmo”