ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣੇਸ਼ ਚਤੁਰਥੀ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਮਸਤ ਦੇਸ਼ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਗਣਪਤੀ ਬਾਪਾ ਮੋਰਯਾ!”( “समस्त देशवासियों को गणेश चतुर्थी की हार्दिक शुभकामनाएं। गणपति बाप्पा मोरया!”)
समस्त देशवासियों को गणेश चतुर्थी की हार्दिक शुभकामनाएं। गणपति बाप्पा मोरया! pic.twitter.com/is3Jvnygju
— Narendra Modi (@narendramodi) September 7, 2024