ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਅਨ ਪੁਲਿਸ ਸਰਵਿਸ (ਆਈਪੀਐੱਸ) ਪ੍ਰੋਬੇਸ਼ਨਰਸ ਦੇ ਨਾਲ ਗੱਲਬਾਤ ਕੀਤੀ।

ਸ਼੍ਰੀ ਮੋਦੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਪੁਲਿਸਿੰਗ ਵਿੱਚ ਆਏ ਟ੍ਰਾਂਸਫੋਰਮੇਸ਼ਨ ਅਤੇ ਸਾਈਬਰ ਕ੍ਰਾਈਮ ਜਿਹੀਆਂ ਨਵੀਆਂ ਚੁਣੌਤੀਆਂ ਨਾਲ  ਨਜਿੱਠਣ ਦੇ ਮਹੱਤਵ ‘ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਅੱਜ ਸਵੇਰੇ 76 ਆਰਆਰ ਦੇ ਆਈਪੀਐੱਸ ਪ੍ਰੋਬੇਸ਼ਨਰਸ ਨਾਲ ਗੱਲਬਾਤ ਕੀਤੀ। ਲੋਕਾਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਾਲ ਚਰਚਾ ਕੀਤੀ ਕਿ ਕਿਸ ਪ੍ਰਕਾਰ ਪਿਛਲੇ ਕੁਝ ਵਰ੍ਹਿਆਂ ਵਿੱਚ ਪੁਲਿਸਿੰਗ ਵਿੱਚ ਬਦਲਾਅ ਆਇਆ ਹੈ ਅਤੇ ਕਿਵੇਂ ਸਾਈਬਰ ਕ੍ਰਾਈਮ ਜਿਹੀਆਂ ਨਵੀਆਂ ਚੁਣੌਤੀਆਂ ਨਾਲ ਨਜਿੱਠਣਾ ਮਹੱਤਵਪੂਰਨ ਹੋ ਗਿਆ ਹੈ।  /@svpnpahyd"

 

  • Jitender Kumar BJP Haryana State President December 14, 2024

    Crime' Number ! Let me declare first Government of India employee staying in village Musepur District Rewari State Haryana 123401 Political station Jatusana will work under me only
  • Jitender Kumar BJP Haryana State President December 14, 2024

    Suppose I have downloaded Narendra Modi App I will give answer to the National President of *ndia and to the National President of Bhartiya Janta Party
  • JYOTI KUMAR SINGH December 09, 2024

    🙏
  • Vivek Kumar Gupta November 03, 2024

    Namo Namo #BJPSadasyata2024 #HamaraAppNaMoApp #VivekKumarGuptaMission2024-#विजय✌️
  • Vivek Kumar Gupta November 03, 2024

    Namo Namo #BJPSadasyata2024 #HamaraAppNaMoApp #VivekKumarGuptaMission2024-#विजय✌️
  • Vivek Kumar Gupta November 03, 2024

    नमो ..🙏🙏🙏🙏🙏
  • Vivek Kumar Gupta November 03, 2024

    नमो ....................🙏🙏🙏🙏🙏
  • Avdhesh Saraswat November 03, 2024

    HAR BAAR MODI SARKAR
  • Chandrabhushan Mishra Sonbhadra November 02, 2024

    k
  • Chandrabhushan Mishra Sonbhadra November 02, 2024

    j
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
The world is keenly watching the 21st-century India: PM Modi

Media Coverage

The world is keenly watching the 21st-century India: PM Modi
NM on the go

Nm on the go

Always be the first to hear from the PM. Get the App Now!
...
PM Modi extends wishes for the Holy Month of Ramzan
March 02, 2025

As the blessed month of Ramzan begins, Prime Minister Shri Narendra Modi extended heartfelt greetings to everyone on this sacred occasion.

He wrote in a post on X:

“As the blessed month of Ramzan begins, may it bring peace and harmony in our society. This sacred month epitomises reflection, gratitude and devotion, also reminding us of the values of compassion, kindness and service.

Ramzan Mubarak!”