ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ’ਤੇ ਭਾਰਤ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਦੇ ਲਈ ਉਨ੍ਹਾਂ ਦੇ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ(X)’ਤੇ ਪੋਸਟ ਕੀਤਾ:
"ਭਾਰਤ ਰਤਨ ਸਰਦਾਰ ਵੱਲਭਭਾਈ ਪਟੇਲ ਦੀ ਜਨਮ-ਜਯੰਤੀ (ਜਨਮ ਵਰ੍ਹੇਗੰਢ) ’ਤੇ ਉਨ੍ਹਾਂ ਨੂੰ ਮੇਰਾ ਸ਼ਤ-ਸ਼ਤ ਨਮਨ। ਰਾਸ਼ਟਰ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਉਨ੍ਹਾਂ ਦੇ ਜੀਵਨ ਦੀ ਸਰਬਉੱਚ ਪ੍ਰਾਥਮਿਕਤਾ ਸੀ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕੰਮ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਪ੍ਰੇਰਿਤ ਕਰਦੇ ਰਹਿਣਗੇ।"
भारत रत्न सरदार वल्लभभाई पटेल की जन्म-जयंती पर उन्हें मेरा शत-शत नमन। राष्ट्र की एकता और संप्रभुता की रक्षा उनके जीवन की सर्वोच्च प्राथमिकता थी। उनका व्यक्तित्व और कृतित्व देश की हर पीढ़ी को प्रेरित करता रहेगा।
— Narendra Modi (@narendramodi) October 31, 2024