ਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਿੰਕਡਇਨ ‘ਤੇ ਇੱਕ ਪੋਸਟ ਲਿਖ ਕੇ ਗੁਜਰਾਤ ਦੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਿਤ ਕਰਨ ਦੇ ਲਾਭਾਂ ਬਾਰੇ ਵਿਸਤਾਰ ਨਾਲ ਦੱਸਿਆ।
ਪੋਸਟ ਦਾ ਸਿਰਲੇਖ ਹੈ- ‘ਆਓ, ਟੂਰਿਜ਼ਮ ‘ਤੇ ਧਿਆਨ ਕੇਂਦ੍ਰਿਤ ਕਰੀਏ’।
ਪ੍ਰਧਾਨ ਮੰਤਰੀ ਨੇ ਐਕਸ (X ) ‘ਤੇ ਪੋਸਟ ਕੀਤਾ:
“ਕੇਂਦਰੀ ਮੰਤਰੀ ਮੰਡਲ ਨੇ ਹਾਲ ਹੀ ਵਿੱਚ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਿਤ ਕਰਨ ਦਾ ਇੱਕ ਬਹੁਤ ਹੀ ਦਿਲਚਸਪ ਨਿਰਣੇ ਲਿਆ। ਇਸ ਤਰ੍ਹਾਂ ਦੀ ਧਾਰਨਾ ਸੱਭਿਆਚਾਰ ਅਤੇ ਟੂਰਿਜ਼ਮ ਦੀ ਦੁਨੀਆ ਵਿੱਚ ਨਵੇਂ ਅਵਸਰ ਪੈਦਾ ਕਰੇਗੀ। ਭਾਰਤ ਸੱਭਿਆਚਾਰ ਅਤੇ ਟੂਰਿਜ਼ਮ ਖੇਤਰਾਂ ਵਿੱਚ ਅਧਿਕ ਭਾਗੀਦਾਰੀ ਨੂੰ ਸੱਦਾ ਦਿੰਦਾ ਹੈ।”
Recently, the Union Cabinet took a very interesting decision - of developing a National Maritime Heritage Complex in Lothal. Such a concept will create new opportunities in the world of culture and tourism. India invites more participation in the culture and tourism sectors. Here…
— Narendra Modi (@narendramodi) October 15, 2024