ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ”
Governor of Punjab and Administrator, UT, Chandigarh, Shri Banwarilal Purohit, met Prime Minister @narendramodi. pic.twitter.com/naa5r1VJNS
— PMO India (@PMOIndia) June 26, 2024